Acts 1:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸ ਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪੜੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖੜ੍ਹੇ ਹੋ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਜੇ ਉਹ ਉੱਪਰ ਅਕਾਸ਼ ਵੱਲ ਬੜੇ ਧਿਆਨ ਨਾਲ ਯਿਸੂ ਨੂੰ ਜਾਂਦੇ ਦੇਖ ਹੀ ਰਹੇ ਸਨ ਕਿ ਅਚਾਨਕ ਚਿੱਟੇ ਕੱਪੜੇ ਪਾਏ ਹੋਏ ਦੋ ਆਦਮੀ ਉਹਨਾਂ ਦੇ ਕੋਲ ਆ ਖੜ੍ਹੇ ਹੋਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰਸੂਲ ਅਜੇ ਤੱਕ ਅਕਾਸ਼ ਵੱਲ ਵੇਖ ਰਹੇ ਸਨ ਜਦੋਂ ਉਹ ਉੱਪਰ ਉਠਾਇਆ ਜਾ ਰਿਹਾ ਸੀ, ਅਚਾਨਕ ਦੋ ਆਦਮੀ ਜਿਨ੍ਹਾਂ ਨੇ ਚਿੱਟੇ ਕੱਪੜੇ ਪਾਏ ਹੋਏ ਸਨ ਉਨ੍ਹਾਂ ਦੇ ਕੋਲ ਖੜ੍ਹੇ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਦੇ ਜਾਂਦਿਆਂ ਹੋਇਆ ਜਾਂ ਓਹ ਅਕਾਸ਼ ਦੀ ਵੱਲ ਤੱਕ ਰਹੇ ਸਨ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਖਲੋਤੇ ਸਨ
Punjabi ERV
ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪਡ਼ੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖਢ਼ੇ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੇ ਜਾਂਦਿਆਂ ਹੋਇਆਂ ਜਦੋਂ ਉਹ ਅਕਾਸ਼ ਦੀ ਵੱਲ ਤੱਕ ਰਹੇ ਸਨ, ਤਾਂ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਆ ਖੜੇ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے جاندِیاں ہویاں۔ جد اوہ اسمان ولّ پئے ویکھدے سن ویکھو دو بندے چِٹّے کپڑے پائے ہوئے اوہناں دے کول آ کھلوتے۔
Punjabi Standard Bible (Punjabi Standard Bible) 2023
ਜਦੋਂ ਉਹ ਉਸ ਨੂੰ ਅਕਾਸ਼ ਵੱਲ ਜਾਂਦਿਆਂ ਗੌਹ ਨਾਲ ਵੇਖ ਰਹੇ ਸਨ ਤਾਂ ਵੇਖੋ, ਸਫ਼ੇਦ ਕੱਪੜੇ ਪਹਿਨੀ ਦੋ ਮਨੁੱਖ ਉਨ੍ਹਾਂ ਦੇ ਕੋਲ ਖੜ੍ਹੇ ਸਨ