Acts 1:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਰਸੂਲ ਜੈਤੂਨ ਦੇ ਪਹਾੜ ਵੱਲੋਂ ਯਰੂਸ਼ਲਮ ਨੂੰ ਗਏ ਇਹ ਪਹਾੜ ਯਰੂਸ਼ਲਮ ਤੋਂ ਇੱਕ-ਅੱਧ ਮੀਲ ਦੀ ਵਾਟ ਤੇ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਚੇਲੇ ਜ਼ੈਤੂਨ ਨਾਂ ਦੇ ਪਹਾੜ ਤੋਂ ਯਰੂਸ਼ਲਮ ਨੂੰ ਵਾਪਸ ਗਏ । ਇਹ ਪਹਾੜ ਯਰੂਸ਼ਲਮ ਤੋਂ ਕੋਈ ਇੱਕ ਕਿਲੋਮੀਟਰ ਦੂਰ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਰਸੂਲ ਉਸ ਜ਼ੈਤੂਨ ਦੇ ਪਹਾੜ ਤੋਂ ਜੋ ਯੇਰੂਸ਼ਲੇਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯੇਰੂਸ਼ਲੇਮ ਸ਼ਹਿਰ ਨੂੰ ਵਾਪਸ ਮੁੜੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਉਸ ਪਹਾੜ ਤੋਂ ਜਿਹੜਾ ਜ਼ੈਤੂਨ ਦਾ ਸਦੀਦਾ ਹੈ ਅਤੇ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਵਾਟ ਹੈ ਯਰੂਸ਼ਲਮ ਨੂੰ ਮੁੜੇ
Punjabi ERV
ਤੱਦ ਰਸੂਲ ਜੈਤੂਨ ਦੇ ਪਹਾਡ਼ ਵੱਲੋਂ ਯਰੂਸ਼ਲਮ ਨੂੰ ਗਏ (ਇਹ ਪਹਾਡ਼ ਯਰੂਸ਼ਲਮ ਤੋਂ ਇੱਕ-ਅਧ ਮੀਲ ਦੀ ਵਾਟ ਤੇ ਹੈ)
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਉਸ ਜੈਤੂਨ ਦੇ ਪਹਾੜ ਤੋਂ ਜੋ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯਰੂਸ਼ਲਮ ਨੂੰ ਮੁੜੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ پہاڑ توں جیہڑا زَیتُون دا اکھواؤندا اے جیہڑا یرُوشلِیم دے نیڑے سبت دے دِن دا پَینڈا اے یرُوشلِیم نُوں مُڑ پئے۔
Punjabi Standard Bible (Punjabi Standard Bible) 2023
ਤਦ ਉਹ ਜ਼ੈਤੂਨ ਨਾਮਕ ਉਸ ਪਹਾੜ ਤੋਂ ਜਿਹੜਾ ਯਰੂਸ਼ਲਮ ਦੇ ਨੇੜੇ ਸਬਤ ਦੇ ਦਿਨ ਦੀ ਦੂਰੀ 'ਤੇ ਹੈ, ਯਰੂਸ਼ਲਮ ਨੂੰ ਵਾਪਸ ਮੁੜ ਆਏ।