Acts 1:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਦਿਨਾਂ ਬਾਦ ਜਦੋਂ ਉੱਥੇ ਕੋਈ ਇੱਕ ਸੌ ਵੀਹ ਨਿਹਚਾਵਾਨ ਇਕੱਠੇ ਹੋਕੇ ਆਏ, ਪਤਰਸ ਉਨ੍ਹਾਂ ਵਿੱਚੋਂ ਉੱਠਿਆ ਤੇ ਉਸ ਨੇ ਆਖਿਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹਨਾਂ ਦਿਨਾਂ ਵਿੱਚ ਪਤਰਸ ਇਕੱਠੇ ਹੋਏ ਭਰਾਵਾਂ ਦੇ ਸਾਹਮਣੇ ਖੜ੍ਹਾ ਹੋਇਆ (ਜਿਹਨਾਂ ਦੀ ਗਿਣਤੀ ਕੋਈ ਇੱਕ ਸੌ ਵੀਹ ਸੀ)
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿੱਚਕਾਰ ਖੜੇ ਹੋ ਕੇ ਬੋਲਿਆ, (ਜੋ ਸਾਰੇ ਮਿਲ ਕੇ ਲਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ)
Punjabi Bible 2016 - ਪਵਿੱਤਰ ਬਾਈਬਲ O.V.
ਉਨੀਂ ਦਿਨੀਂ ਪਤਰਸ ਭਾਈਆਂ ਦੇ ਵਿਚਕਾਰ ਜੋ ਸਾਰੇ ਮਿਲ ਕੇ ਕੋਈ ਇੱਕ ਸੌ ਵੀਹਕੁ ਇਕੱਠੇ ਹੋਏ ਸਨ ਖਲੋ ਕੇ ਬੋਲਿਆ
Punjabi ERV
ਕੁਝ ਦਿਨਾਂ ਬਾਦ ਜਦੋਂ ਉਥੇ ਕੋਈ ਇੱਕ ਸੌ ਵੀਹ ਨਿਹਚਾਵਾਨ ਇਕਠੇ ਹੋਕੇ ਆਏ, ਪਤਰਸ ਉਨ੍ਹਾਂ ਵਿੱਚੋਂ ਉਠਿਆ ਤੇ ਉਸਨੇ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿਚਕਾਰ, ਜੋ ਸਾਰੇ ਮਿਲ ਕੇ ਲੱਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ, ਖੜੇ ਹੋ ਕੇ ਬੋਲਿਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں دِناں وِچ پطرس بھراواں دے وِچ جیہڑے اِکّو تھانویں اِک سو وِیہہ کُو بندے سن کھلو کے آکھن لگّا۔
Punjabi Standard Bible (Punjabi Standard Bible) 2023
ਉਨ੍ਹਾਂ ਦਿਨਾਂ ਵਿੱਚ ਹੀ ਪਤਰਸ ਨੇ ਭਾਈਆਂ ਦੇ ਵਿਚਕਾਰ ਜਿੱਥੇ ਲਗਭਗ ਇੱਕ ਸੌ ਵੀਹ ਲੋਕ ਇਕੱਠੇ ਸਨ, ਖੜ੍ਹੇ ਹੋ ਕੇ ਕਿਹਾ,