Acts 1:17 — Compare Translations

7 translations compared side by side

Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦਾ ਸਾਡੇ ਵਿੱਚੋਂ ਇੱਕ ਸੀ ਅਤੇ ਉਹ ਸਾਡੇ ਨਾਲ ਇਸੇ ਸੇਵਾ ਲਈ ਚੁਣਿਆ ਗਿਆ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਯਹੂਦਾਹ ਸਾਡੇ ਨਾਲ ਗਿਣਿਆ ਗਿਆ ਅਤੇ ਉਸ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਸਾਡੇ ਵਿੱਚ ਗਿਣਿਆ ਗਿਆ ਅਰ ਉਹ ਨੇ ਇਸ ਸੇਵਾ ਦਾ ਅਧਿਕਾਰ ਪਾਇਆ ਸੀ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਸਾਡੇ ਨਾਲ ਗਿਣਿਆ ਗਿਆ ਅਤੇ ਉਹ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ ساڈے وِچ گِنیا گیا۔ تے اوہنوں ایس خِدمت دا حِصّہ مِلیا سی۔
Punjabi Standard Bible (Punjabi Standard Bible) 2023
ਕਿਉਂਕਿ ਉਹ ਸਾਡੇ ਨਾਲ ਗਿਣਿਆ ਗਿਆ ਅਤੇ ਇਸ ਸੇਵਕਾਈ ਵਿੱਚ ਭਾਗੀ ਹੋਇਆ ਸੀ।