Acts 1:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
(ਯਹੂਦਾ ਨੂੰ ਇਸ ਦੁਸ਼ਟ ਕਰਨੀ ਵਾਸਤੇ ਧਨ ਦਿੱਤਾ ਗਿਆ ਸੀ, ਅਤੇ ਉਸ ਨੇ ਇਸ ਧਨ ਨਾਲ ਇੱਕ ਖੇਤ ਖਰੀਦਿਆ। ਪਰ ਯਹੂਦਾ ਸਿਰ ਪਰਨੇ ਡਿੱਗਿਆ ਉਸਦਾ ਸਰੀਰ ਫ਼ਟਕੇ ਪਾਟ ਗਿਆ, ਉਸ ਦੀਆਂ ਸਾਰੀਆਂ ਆਂਤੜੀਆਂ ਬਾਹਰ ਨਿਕਲ ਆਈਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
(ਯਹੂਦਾ ਨੇ ਆਪਣੇ ਇਸ ਪਾਪ ਦੇ ਪੈਸੇ ਨਾਲ ਇੱਕ ਖੇਤ ਮੁੱਲ ਲਿਆ ਜਿੱਥੇ ਉਹ ਸਿਰ ਦੇ ਭਾਰ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਜਿਸ ਕਾਰਨ ਉਸ ਦੀਆਂ ਸਾਰੀਆਂ ਆਂਦਰਾਂ ਬਾਹਰ ਨਿਕਲ ਆਈਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਮਨੁੱਖ ਨੇ ਬੇਈਮਾਨੀ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰਿਆਂ ਆਂਦਰਾਂ ਬਾਹਰ ਆ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਨੇ ਕੁਧਰਮ ਦੀ ਮਜੂਰੀ ਨਾਲ ਇੱਕ ਖੇਤ ਮੁੱਲ ਲਿਆ ਅਰ ਮੂੰਧੇ ਮੂੰਹ ਡਿੱਗਿਆ ਅਤੇ ਉਹ ਦਾ ਢਿੱਡ ਪਾਟ ਗਿਆ ਅਰ ਉਹ ਦੀਆਂ ਸਾਰੀਆਂ ਆਂਦਰਾਂ ਨਿੱਕਲ ਪਈਆਂ
Punjabi ERV
ਯਹੂਦਾ ਨੂੰ ਇਸ ਦੁਸ਼ਟ ਕਰਨੀ ਵਾਸਤੇ ਧਨ ਦਿਤ੍ਤ ਗਿਆ ਸੀ, ਅਤੇ ਉਸਨੇ ਇਸ ਧਨ ਨਾਲ ਇੱਕ ਖੇਤ ਖਰੀਦਿਆ। ਪਰ ਯਹੂਦਾ ਸਿਰ ਪਰਨੇ ਡਿਗਿਆ ਉਸ੍ਸਦਾ ਸ਼ਰੀਰ ਫ਼ਟਕੇ ਪਾਟ ਗਿਆ, ਉਸ ਦੀਆਂ ਸਾਰੀਆਂ ਆਂਤਡ਼ੀਆਂ ਬਾਹਰ ਨਿਕਲ ਆਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਮਨੁੱਖ ਨੇ ਕੁਧਰਮ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਆ ਗਈਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
(اوہنے بُریائی دی مزدُوری نال اِک پَیلی مُل لئی۔ تے مُنھ پرنے ڈِگّیا۔ تے اوہدا ڈِھڈ پاٹ گیا تے اوہدیاں سارِیاں آندراں نِکل گِئیاں۔
Punjabi Standard Bible (Punjabi Standard Bible) 2023
ਉਸ ਨੇ ਕੁਧਰਮ ਦੀ ਕਮਾਈ ਨਾਲ ਇੱਕ ਖੇਤ ਖਰੀਦਿਆ; ਉਹ ਸਿਰ ਦੇ ਭਾਰ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਤੇ ਉਸ ਦੀਆਂ ਸਾਰੀਆਂ ਆਂਦਰਾਂ ਬਾਹਰ ਨਿੱਕਲ ਆਈਆਂ।