Acts 1:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਦੇ ਸਾਰੇ ਲੋਕਾਂ ਨੇ ਇਸ ਬਾਰੇ ਸੁਣਿਆ। ਇਸ ਲਈ ਉਨ੍ਹਾਂ ਨੇ ਇਸ ਖੇਤ ਨਾ ਨਾਉ “ਅਕਲਦਮਾ” ਰੱਖਿਆ ਜਿਸਦਾ ਉਨ੍ਹਾਂ ਦੀ ਭਾਸ਼ਾ ਵਿੱਚ ਅਰਥ ਹੈ “ਲਹੂ ਦਾ ਖੇਤ।”)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਰੂਸ਼ਲਮ ਦੇ ਸਾਰੇ ਨਿਵਾਸੀਆਂ ਨੇ ਇਸ ਬਾਰੇ ਸੁਣਿਆ ਇਸ ਲਈ ਉਹ ਖੇਤ ਉਹਨਾਂ ਦੀ ਬੋਲੀ ਵਿੱਚ ‘ਅਕਲਦਮਾ’ ਭਾਵ ‘ਲਹੂ ਦਾ ਖੇਤ’ ਅਖਵਾਇਆ ।)
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇਹ ਗੱਲ ਸਾਰੇ ਯੇਰੂਸ਼ਲੇਮ ਦੇ ਰਹਿਣ ਵਾਲੇ ਜਾਣ ਗਏ, ਐਥੋਂ ਤੱਕ ਜੋ ਉਸ ਖੇਤ ਦਾ ਨਾਮ ਉਨ੍ਹਾਂ ਦੀ ਭਾਸ਼ਾ ਐਰਮੇਇਕ ਵਿੱਚ ਅਕਲਦਮਾ ਪੈ ਗਿਆ, ਅਰਥਾਤ ਜਿਸ ਦਾ ਅਰਥ ਹੈ ਲਹੂ ਦਾ ਖੇਤ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਸਾਰੇ ਯਰੂਸ਼ਲਮ ਦੇ ਰਹਿਣ ਵਾਲਿਆਂ ਉੱਤੇ ਉਜਾਗਰ ਹੋਇਆ ਐਥੋਂ ਤੀਕੁ ਜੋ ਉਨ੍ਹਾਂ ਦੀ ਭਾਖਿਆ ਵਿੱਚ ਉਸ ਖੇਤ ਦਾ ਨਾਉਂ \ਅਕਲਦਮਾ\ ਅਰਥਾਤ \ਲਹੂ ਦਾ ਖੇਤ\ ਪੈ ਗਿਆ
Punjabi ERV
ਯਰੂਸ਼ਲਮ ਦੇ ਸਾਰੇ ਲੋਕਾਂ ਨੇ ਇਸ ਬਾਰੇ ਸੁਣਿਆ। ਇਸ ਲਈ ਉਨ੍ਹਾਂ ਨੇ ਇਸ ਖੇਤ ਨਾ ਨਾਉ ‘ਅਕਲਦਮ’ ਰੱਖਿਆ ਜਿਸਦਾ ਉਨ੍ਹਾਂ ਦੀ ਭਾਸ਼ਾ ਵਿੱਚ ਅਰਥ ਹੈ ‘ਲਹੂ ਦਾ ਖੇਤ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਗੱਲ ਸਾਰੇ ਯਰੂਸ਼ਲਮ ਦੇ ਰਹਿਣ ਵਾਲੇ ਜਾਣ ਗਏ, ਐਥੋਂ ਤੱਕ ਜੋ ਉਨਾਂ ਦੀ ਭਾਸ਼ਾ ਵਿੱਚ ਉਸ ਖੇਤ ਦਾ ਨਾਮ “ਅਕਲਦਮਾ” ਅਰਥਾਤ “ਲਹੂ ਦਾ ਖੇਤ” ਪੈ ਗਿਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ حال یرُوشلِیم دے سارے رہن والیاں نُوں معلُوم ہویا ایتھوں تِیکر پئی اوہناں دی بولی وِچ اوس پَیلی دا ناں ہَقَل دما یعنی خُون دی پَیلی پَے گیا۔)
Punjabi Standard Bible (Punjabi Standard Bible) 2023
ਯਰੂਸ਼ਲਮ ਦੇ ਸਭ ਨਿਵਾਸੀ ਇਸ ਗੱਲ ਨੂੰ ਜਾਣ ਗਏ ਅਤੇ ਇਸ ਲਈ ਉਨ੍ਹਾਂ ਦੀ ਆਪਣੀ ਭਾਸ਼ਾ ਵਿੱਚ ਇਹ ਖੇਤ ‘ਅਕਲਦਮਾ’ ਅਰਥਾਤ ‘ਲਹੂ ਦਾ ਖੇਤ’ ਸਦਾਇਆ।