Acts 1:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਯਿਸੂ ਦੇ ਸਾਰੇ ਜੀਵਨ ਬਾਰੇ ਸ਼ੁਰੂ ਤੋਂ ਲੈ ਕੇ ਉਸ ਦਿਨ ਤੱਕ ਲਿਖਿਆ ਹੈ, ਜਦੋਂ ਉਹ ਸੁਰਗਾਂ ਨੂੰ ਚੁੱਕਿਆ ਗਿਆ ਸੀ। ਇਸ ਘਟਨਾ ਤੋਂ ਪਹਿਲਾਂ, ਉਸ ਨੇ ਪਵਿੱਤਰ ਆਤਮਾ ਰਾਹੀਂ ਉਨ੍ਹਾਂ ਰਸੂਲਾਂ ਨੂੰ ਹਿਦਾਇਤਾਂ ਦਿੱਤੀਆਂ ਜਿਨ੍ਹਾਂ ਨੂੰ ਉਸ ਨੇ ਚੁਣਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਤੱਕ ਕਿ ਉਹ ਉੱਪਰ ਸਵਰਗ ਵਿੱਚ ਉਠਾਏ ਨਾ ਗਏ । ਉਹਨਾਂ ਨੇ ਉੱਪਰ ਉਠਾਏ ਜਾਣ ਤੋਂ ਪਹਿਲਾਂ ਆਪਣੇ ਚੁਣੇ ਹੋਏ ਰਸੂਲਾਂ ਨੂੰ ਪਵਿੱਤਰ ਆਤਮਾ ਦੇ ਰਾਹੀਂ ਹਿਦਾਇਤਾਂ ਦਿੱਤੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦਿਨ ਤੱਕ ਜਦੋਂ ਉਹ ਸਵਰਗ ਵਿੱਚ ਉਠਾਇਆ ਗਿਆ ਸੀ, ਉਸ ਤੋਂ ਪਹਿਲਾਂ ਉਸਨੇ ਪਵਿੱਤਰ ਆਤਮਾ ਰਾਹੀਂ ਰਸੂਲਾਂ ਨੂੰ ਹੁਕਮ ਦਿੱਤਾ ਜਿਹਨਾਂ ਨੂੰ ਉਸਨੇ ਚੁਣਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਤੀਕੁਰ ਕਿ ਉਹ ਉਨ੍ਹਾਂ ਰਸੂਲਾਂ ਨੂੰ ਜਿਹੜੇ ਉਸਨੇ ਚੁਣੇ ਸਨ ਪਵਿੱਤ੍ਰ ਆਤਮਾ ਦੇ ਰਾਹੀਂ ਹੁਕਮ ਦੇ ਕੇ ਉਤਾਹਾਂ ਉਠਾ ਲਿਆ ਗਿਆ
Punjabi ERV
ਮੈਂ ਯਿਸੂ ਦੇ ਸਾਰੇ ਜੀਵਨ ਬਾਰੇ ਸ਼ੁਰੂ ਤੋਂ ਲੈਕੇ ਉਸ ਦਿਨ ਤੱਕ ਲਿਖਿਆ ਹੈ, ਜਦੋਂ ਉਹ ਸੁਰਗਾਂ ਨੂੰ ਚੁਕਿਆ ਗਿਆ ਸੀ। ਇਸ ਘਟਨਾ ਤੋਂ ਪਹਿਲਾਂ, ਉਸਨੇ ਪਵਿੱਤਰ ਆਤਮਾ ਰਾਹੀਂ ਉਨ੍ਹਾਂ ਰਸੂਲਾਂ ਨੂੰ ਹਿਦਾਇਤਾਂ ਦਿੱਤੀਆਂ ਜਿਨ੍ਹਾਂ ਨੂੰ ਉਸਨੇ ਚੁਣਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਤੱਕ ਉਨ੍ਹਾਂ ਰਸੂਲਾਂ ਨੂੰ, ਜਿਹੜੇ ਉਸ ਨੇ ਚੁਣੇ ਸਨ, ਪਵਿੱਤਰ ਆਤਮਾ ਦੇ ਰਾਹੀਂ ਆਗਿਆ ਦੇ ਕੇ ਉਤਾਹਾਂ ਉਠਾ ਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس دِن تِیکر پئی جد پاک رُوح دی راہِیں اپنے چُنیاں ہویاں رسُولاں نُوں حُکم دین دے پِچّھوں اوہ اُتانہہ چُکیا گیا۔
Punjabi Standard Bible (Punjabi Standard Bible) 2023
ਅਤੇ ਉਸ ਦਿਨ ਤੱਕ ਕਰਦਾ ਰਿਹਾ ਜਦੋਂ ਤੱਕ ਉਹ ਉਨ੍ਹਾਂ ਰਸੂਲਾਂ ਨੂੰ ਜਿਨ੍ਹਾਂ ਨੂੰ ਉਸ ਨੇ ਚੁਣਿਆ ਸੀ, ਪਵਿੱਤਰ ਆਤਮਾ ਦੇ ਰਾਹੀਂ ਹੁਕਮ ਦੇ ਕੇ ਉਤਾਂਹ ਨਾ ਉਠਾ ਲਿਆ ਗਿਆ।