Acts 1:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਹੁਣ ਸਾਡੇ ਨਾਲ ਇੱਕ ਅਜਿਹਾ ਮਨੁੱਖ ਰਲੇ ਜੋ ਯਿਸੂ ਦੇ ਪੁਨਰ ਉਥਾਂਨ ਦਾ ਗਵਾਹ ਬਣੇ। ਇਹ ਆਦਮੀ ਉਨ੍ਹਾਂ ਲੋਕਾਂ ਵਿੱਚੋਂ ਹੋਣਾ ਚਾਹੀਦਾ ਹੈ, ਜਿਹੜੇ ਉਸ ਪੂਰੇ ਸਮੇਂ ਸਾਡੇ ਸਮੂਹ ਦਾ ਇੱਕ ਹਿੱਸਾ ਹੁੰਦੇ ਸਨ, ਜਦੋਂ ਪ੍ਰਭੂ ਯਿਸੂ ਸਾਡੇ ਨਾਲ ਸੀ। ਇਹ ਮਨੁੱਖ ਉਦੋਂ ਤੋਂ ਸਾਡੇ ਸਾਥੀਆਂ ਵਿੱਚੋਂ ਇੱਕ ਜ਼ਰੂਰ ਹੋਣਾ ਚਾਹੀਦਾ ਹੈ ਜਦ ਤੋਂ ਯੂਹੰਨਾ ਨੇ ਲੋਕਾਂ ਨੂੰ ਬਪਤਿਸਮਾ ਦੇਣਾ ਸ਼ੁਰੂ ਕੀਤਾ ਸੀ, ਅਤੇ ਉਦੋਂ ਤੱਕ, ਜਦ ਤੱਕ ਕਿ ਯਿਸੂ ਨੂੰ ਸੁਰਗਾਂ ਵੱਲ ਨੂੰ ਲਿਜਾਇਆ ਗਿਆ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇਸ ਲਈ ਇਹ ਜ਼ਰੂਰੀ ਹੈ ਕਿ ਇੱਕ ਆਦਮੀ ਸਾਡੇ ਨਾਲ ਪ੍ਰਭੂ ਯਿਸੂ ਦੇ ਪੁਨਰ-ਉਥਾਨ ਦਾ ਗਵਾਹ ਬਣੇ । ਇਹ ਆਦਮੀ ਉਹਨਾਂ ਆਦਮੀਆਂ ਵਿੱਚੋਂ ਹੋਣਾ ਚਾਹੀਦਾ ਹੈ ਜਿਹੜੇ ਉਸ ਸਾਰੇ ਸਮੇਂ ਵਿੱਚ ਯੂਹੰਨਾ ਦੇ ਬਪਤਿਸਮਾ ਦੇਣ ਤੋਂ ਲੈ ਕੇ ਯਿਸੂ ਦੇ ਸਵਰਗ ਵਿੱਚ ਉੱਠਾਏ ਜਾਣ ਤੱਕ ਜਦੋਂ ਕਿ ਯਿਸੂ ਸਾਡੇ ਵਿੱਚ ਆਉਂਦੇ ਜਾਂਦੇ ਰਹੇ, ਲਗਾਤਾਰ ਸਾਡੇ ਨਾਲ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਨਾਲ ਰਹੇ ਜਦੋਂ ਪ੍ਰਭੂ ਯਿਸ਼ੂ ਸਾਡੇ ਵਿਚਕਾਰ ਰਿਹਾ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਸੰਗ ਰਹੇ ਜਾਂ ਪ੍ਰਭੁ ਯਿਸੂ ਸਾਡੇ ਵਿੱਚ ਆਇਆ ਜਾਇਆ ਕਰਦਾ ਸੀ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਨਾਲ ਰਹੇ, ਜਦੋਂ ਪ੍ਰਭੂ ਯਿਸੂ ਸਾਡੇ ਵਿੱਚ ਆਇਆ ਜਾਇਆ ਕਰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو ضرُور چاہیدا اے۔ پئی ایہناں بندیاں وِچوں جیہڑے ہر ویلے ساڈے نال رہے۔ جِنّاں چِر خُداوند یِسُوع ساڈے وِچ آؤندا جاندا سی۔
Punjabi Standard Bible (Punjabi Standard Bible) 2023
“ਇਸ ਲਈ ਇਹ ਜ਼ਰੂਰੀ ਹੈ ਕਿ ਜਦੋਂ ਪ੍ਰਭੂ ਯਿਸੂ ਸਾਡੇ ਵਿਚਕਾਰ ਆਉਂਦਾ ਜਾਂਦਾ ਰਿਹਾ ਤਾਂ ਉਸ ਸਾਰੇ ਸਮੇਂ ਦੌਰਾਨ ਜਿਹੜੇ ਲੋਕ ਸਾਡੇ ਨਾਲ ਸਨ