Acts 1:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਰਸੂਲਾਂ ਨੇ ਦੋਹਾਂ ਨੂੰ ਖੜ੍ਹਾ ਕੀਤਾ। ਉਨ੍ਹਾਂ ਵਿੱਚੋਂ ਇੱਕ ਯੂਸੁਫ਼ ਬਰਸੱਬਾਸ ਸੀ, ਜੋ ਯੂਸਤੁਸ ਬੁਲਾਇਆ ਜਾਂਦਾ ਸੀ ਅਤੇ ਦੂਜਾ ਵਿਅਕਤੀ ਮਥਿਯਾਸ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਇਸ ਤਰ੍ਹਾਂ ਪ੍ਰਾਰਥਨਾ ਕੀਤੀ, “ਹੇ ਪ੍ਰਭੂ, ਤੁਸੀਂ ਸਾਰਿਆਂ ਦੇ ਦਿਲਾਂ ਨੂੰ ਜਾਣਦੇ ਹੋ । ਇਸ ਲਈ ਸਾਡੇ ਉੱਤੇ ਪ੍ਰਗਟ ਕਰੋ ਕਿ ਇਹਨਾਂ ਦੋਨਾਂ ਵਿੱਚੋਂ ਤੁਸੀਂ ਕਿਸ ਨੂੰ ਚੁਣਿਆ ਹੈ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ: ਇੱਕ ਯੂਸੁਫ਼ ਜਿਹੜਾ ਬਰਸਬਾਸ ਅਖਵਾਉਂਦਾ ਸੀ (ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ) ਅਤੇ ਦੂਜਾ ਮੱਥਿਯਾਸ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਦੋਹਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਬਾਸ ਕਹਾਉਂਦਾ ਸੀ ਜਿਹ ਦਾ ਉਪਨਾਮ ਯੂਸਤੁਸ ਸੀ, ਦੂਜਾ ਮੱਥਿਯਾਸ
Punjabi ERV
ਤਦ ਰਸੂਲਾਂ ਨੇ ਦੋਹਾਂ ਨੂੰ ਖਢ਼ਾ ਕੀਤਾ। ਉਨ੍ਹਾਂ ਵਿੱਚੋਂ ਇੱਕ ਯੂਸੁਫ਼ ਬਰਸਬ੍ਬਾਮ ਸੀ, ਜੋ ਯੂਸਤੁਸ ਬੁਲਾਇਆ ਜਾਂਦਾ ਸੀ ਅਤੇ ਦੂਜਾ ਵਿਅਕਤੀ ਮਥਿਯਾਸ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਬਾਸ ਅਖਵਾਉਂਦਾ ਸੀ, ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ, ਦੂਜਾ ਮੱਥਿਯਾਸ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں دو جِنّیاں نُوں سامھنے کِیتا۔ اِک یُوسف نُوں جیہڑا برسبّا اکھواؤندا اے جِہدا لقب یُوستُس سی۔ دُوجا متّیاہ نُوں۔
Punjabi Standard Bible (Punjabi Standard Bible) 2023
ਸੋ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜ੍ਹੇ ਕੀਤਾ; ਯੂਸੁਫ਼ ਜਿਹੜਾ ਬਰਸੱਬਾਸ ਕਹਾਉਂਦਾ ਹੈ, ਜਿਸ ਨੂੰ ਯੂਸਤੁਸ ਵੀ ਕਿਹਾ ਜਾਂਦਾ ਹੈ ਅਤੇ ਦੂਜਾ ਮੱਥਿਯਾਸ।