Acts 1:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ, ਤੂੰ ਹਰੇਕ ਦੇ ਦਿਲ ਨੂੰ ਜਾਣਦਾ ਹੈਂ ਇਸ ਲਈ ਸਾਨੂੰ ਵਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਇਸ ਕੰਮ ਵਾਸਤੇ ਤੂੰ ਕਿਸ ਨੂੰ ਚੁਣਿਆ ਹੈ। ਯਹੂਦਾ ਨੇ ਇਹ ਕੰਮ ਛੱਡ ਦਿੱਤਾ ਅਤੇ ਉਸ ਥਾਵੇਂ ਚੱਲਿਆ ਗਿਆ ਜਿੱਥੇੋਂ ਦਾ ਉਹ ਸੀ। ਹੇ ਪਰਮੇਸ਼ੁਰ, ਤੂੰ ਵਿਖਾ ਕਿ ਉਸਦੀ ਰਸੂਲ ਵਾਲੀ ਜਗ਼੍ਹਾ ਕਿਸ ਨੂੰ ਲੈਣੀ ਚਾਹੀਦੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿ ਉਹ ਰਸੂਲ ਹੋਣ ਦਾ ਸਥਾਨ ਪ੍ਰਾਪਤ ਕਰੇ ਜਿਸ ਨੂੰ ਛੱਡ ਕੇ ਯਹੂਦਾ ਆਪਣੀ ਥਾਂ ਤੇ ਚਲਾ ਗਿਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਹੇ ਪ੍ਰਭੂ, ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ। ਸਾਨੂੰ ਇਹ ਦਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ
Punjabi Bible 2016 - ਪਵਿੱਤਰ ਬਾਈਬਲ O.V.
ਅਰ ਪ੍ਰਾਰਥਨਾ ਕਰ ਕੇ ਆਖਿਆ ਕਿ ਹੇ ਪ੍ਰਭੁ ਤੂੰ ਜੋ ਸਭਨਾਂ ਦਾ ਅੰਤਰਜਾਮੀ ਹੈਂ ਵਿਖਾਲ ਕਿ ਇਨ੍ਹਾਂ ਦੋਹਾਂ ਵਿੱਚੋਂ ਤੈਂ ਕਿਹਨੂੰ ਚੁਣਿਆ ਹੈ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں دُعا منگ کے آکھیا اَے خُداوند تُوں جیہڑا ساریاں دے دِلاں دا حال جاننا ایں۔ ایہہ دس پئی ایہناں دوہاں وِچوں تُوں کِنوں چُنیا اے۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਕਿਹਾ, “ਹੇ ਪ੍ਰਭੂ, ਤੂੰ ਜੋ ਸਭ ਦੇ ਮਨਾਂ ਨੂੰ ਜਾਣਨ ਵਾਲਾ ਹੈਂ, ਪਰਗਟ ਕਰ ਕਿ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸ ਨੂੰ ਚੁਣਿਆ ਹੈ