Acts 1:25 — Compare Translations

7 translations compared side by side

Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਦੋਨਾਂ ਦੇ ਲਈ ਪਰਚੀਆਂ ਪਾਈਆਂ ਅਤੇ ਪਰਚੀ ਮੱਥਿਯਾਸ ਦੇ ਨਾਂ ਦੀ ਨਿਕਲੀ । ਇਸ ਤਰ੍ਹਾਂ ਮੱਥਿਯਾਸ ਗਿਆਰਾਂ ਰਸੂਲਾਂ ਵਿੱਚ ਸ਼ਾਮਿਲ ਕੀਤਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਰਸੂਲਾਂ ਦੀ ਸੇਵਕਾਈ ਨੂੰ ਸੰਭਾਲਣ ਲਈ, ਜਿਸ ਨੂੰ ਯਹੂਦਾਹ ਨੇ ਛੱਡ ਦਿੱਤਾ ਤੇ ਉਹ ਉਸ ਸਜ਼ਾ ਦੀ ਜਗ੍ਹਾ ਗਿਆ ਜਿਥੇ ਦਾ ਉਹ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜੇ ਇਸ ਸੇਵਾ ਅਤੇ ਰਸੂਲਪੁਣੇ ਦੀ ਉਹ ਜਗ੍ਹਾ ਲਵੇ ਜਿਸ ਤੋਂ ਯਹੂਦਾ ਡਿੱਗਿਆ ਭਈ ਉਹ ਆਪਣੀ ਨਿਜ ਥਾਂ ਨੂੰ ਜਾਵੇ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਇਸ ਸੇਵਾ ਅਤੇ ਰਸੂਲਗੀ ਦੀ ਉਹ ਜਗ੍ਹਾ ਲਵੇ, ਜਿਸ ਨੂੰ ਯਹੂਦਾ ਨੇ ਕੁਧਰਮ ਵਿੱਚ ਛੱਡਿਆ ਤਾਂ ਕਿ ਆਪਣੇ ਨਿੱਜ ਥਾਂ ਨੂੰ ਜਾਵੇ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اوہنوں تھاں مِلے اوس خِدمت تے رسالت دے کمّ وِچ جِہنُوں یہُوداہ چھڈ کے اپنے تھاں گیا۔
Punjabi Standard Bible (Punjabi Standard Bible) 2023
ਤਾਂਕਿ ਉਹ ਰਸੂਲਪੁਣੇ ਦੀ ਇਸ ਸੇਵਕਾਈ ਵਿੱਚ ਉਹ ਪਦਵੀ ਲਵੇ ਜਿਸ ਦੀ ਯਹੂਦਾ ਨੇ ਉਲੰਘਣਾ ਕੀਤੀ ਅਤੇ ਆਪਣੀ ਥਾਂ ਨੂੰ ਚਲਾ ਗਿਆ।”