Acts 1:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਸਾਰੇ ਰਸੂਲ ਇਕੱਠੇ ਹੋਏ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੂੰ ਹੁਣ ਇਸਰਾਏਲ ਨੂੰ ਰਾਜ ਦੁਬਾਰਾ ਦੇਣ ਵਾਲਾ ਹੈਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਸਾਰੇ ਇਕੱਠੇ ਹੋਏ ਤਾਂ ਚੇਲਿਆਂ ਨੇ ਯਿਸੂ ਤੋਂ ਪੁੱਛਿਆ, “ਪ੍ਰਭੂ ਜੀ, ਕੀ ਤੁਸੀਂ ਇਸੇ ਸਮੇਂ ਇਸਰਾਏਲ ਕੌਮ ਦਾ ਰਾਜ ਫਿਰ ਸਥਾਪਤ ਕਰੋਗੇ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਰਸੂਲ ਸਾਰੇ ਯਿਸ਼ੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਉਸਨੂੰ ਪੁੱਛਿਆ, “ਪ੍ਰਭੂ ਜੀ, ਕੀ ਹੁਣ ਤੁਸੀਂ ਇਸਰਾਏਲ ਨੂੰ ਰਾਜ ਵਾਪਸ ਦੇਣ ਜਾ ਰਹੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਂ ਓਹ ਇਕੱਠੇ ਹੋਏ ਤਾਂ ਉਨ੍ਹਾਂ ਉਸ ਤੋਂ ਪੁੱਛਿਆ ਕਿ ਪ੍ਰਭੁ ਜੀ ਕੀ ਤੂੰ ਏਸ ਵੇਲੇ ਇਸਰਾਏਲ ਦਾ ਰਾਜ ਬਹਾਲ ਕਰਦਾ ਹੈਂ ॽ
Punjabi ERV
ਜਦੋਂ ਸਾਰੇ ਰਸੂਲ ਇਕਠੇ ਹੋਏ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੂੰ ਹੁਣ ਇਸਰਾਏਲ ਦੇ ਰਾਜ ਨੂੰ ਵਾਪਸ ਆਉਣ ਵਾਲਾ ਹੈਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦੋਂ ਉਹ ਇਕੱਠੇ ਹੋਏ ਤਾਂ ਉਸ ਤੋਂ ਪੁੱਛਿਆ ਕਿ ਪ੍ਰਭੂ ਜੀ ਕੀ ਤੂੰ ਇਸ ਸਮੇਂ ਇਸਰਾਏਲ ਦਾ ਰਾਜ ਬਹਾਲ ਕਰੇਗਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوہناں اکٹّھے ہو کے اوہدے کولوں ایہہ پُچھیا۔ پئی اَے خُداوند تُوں ایسے ویلے اِسرائیل نُوں بادشاہی فیر دیویں گا؟
Punjabi Standard Bible (Punjabi Standard Bible) 2023
ਸੋ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਯਿਸੂ ਤੋਂ ਪੁੱਛਿਆ, “ਪ੍ਰਭੂ, ਕੀ ਤੂੰ ਇਸੇ ਸਮੇਂ ਇਸਰਾਏਲ ਦਾ ਰਾਜ ਬਹਾਲ ਕਰ ਰਿਹਾ ਹੈਂ?”