Acts 1:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿਰਫ਼ ਪਿਤਾ ਨੂੰ ਹੀ ਉਹ ਦਿਨ ਅਤੇ ਸਮਾਂ ਨਿਰਧਾਰਿਤ ਕਰਨ ਦਾ ਹੱਕ ਹੈ। ਤੁਸੀਂ ਇਨ੍ਹਾਂ ਚੀਜ਼ਾਂ ਨੂੰ ਨਹੀਂ ਜਾਣ ਸੱਕਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਚੇਲਿਆਂ ਨੂੰ ਉੱਤਰ ਦਿੱਤਾ, “ਉਹਨਾਂ ਨਿਸ਼ਚਿਤ ਸਮਿਆਂ ਅਤੇ ਮੌਕਿਆਂ ਬਾਰੇ ਜਾਨਣਾ ਤੁਹਾਡਾ ਕੰਮ ਨਹੀਂ ਹੈ ਜਿਹਨਾਂ ਨੂੰ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡਾ ਕੰਮ ਨਹੀਂ ਭਈ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ ਜੋ ਪਿਤਾ ਨੇ ਆਪਣੇ ਵੱਸ ਵਿੱਚ ਰੱਖੇ ਹਨ
Punjabi ERV
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿਰਫ਼ ਪਿਤਾ ਨੂੰ ਹੀ ਉਹ ਦਿਨ ਅਤੇ ਸਮਾਂ ਨਿਰਧਾਰਿਤ ਕਰਨ ਦਾ ਹੱਕ ਹੈ। ਤੁਸੀਂ ਇਨ੍ਹਾਂ ਚੀਜ਼ਾਂ ਨੂੰ ਨਹੀਂ ਜਾਣ ਸਕਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس اوہناں نُوں آکھیا تُہاڈا کمّ نئیں پئی اوہناں ویلیاں یا وقتاں نُوں جانو جِنہاں نُوں باپ اپنے ای وَس وِچ رکھیا اے۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਕਿਹਾ, “ਉਨ੍ਹਾਂ ਸਮਿਆਂ ਜਾਂ ਵੇਲਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ ਹੈ ਜਿਨ੍ਹਾਂ ਨੂੰ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖਿਆ ਹੈ,