Acts 1:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਵਿੱਤਰ ਆਤਮਾ ਤੁਹਾਡੇ ਉਪਰ ਆਵੇਗਾ ਤੇ ਤੁਹਾਨੂੰ ਸ਼ਕਤੀ ਮਿਲ ਜਾਵੇਗੀ। ਅਤੇ ਤੁਸੀਂ ਮੇਰੇ ਗਵਾਹ ਹੋਵੋਂਗੇ। ਸਭ ਤੋਂ ਪਹਿਲਾਂ ਤੁਸੀਂ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸੋਂਗੇ ਤੇ ਉਸਤੋਂ ਬਾਦ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਅਤੇ ਹੋਰ ਸਾਰੀ ਧਰਤੀ ਦੇ ਹਿਸਿਆਂ ਵਿੱਚ ਮੇਰੇ ਬਾਰੇ ਗਵਾਹ ਹੋਵੋਂਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਉਤਰੇਗਾ ਤੁਸੀਂ ਸਮਰੱਥਾ ਪ੍ਰਾਪਤ ਕਰੋਗੇ ਅਤੇ ਤੁਸੀਂ ਯਰੂਸ਼ਲਮ ਵਿੱਚ, ਸਾਰੇ ਯਹੂਦਿਯਾ, ਸਾਮਰਿਯਾ ਅਤੇ ਧਰਤੀ ਦੀਆਂ ਅੰਤਮ ਹੱਦਾਂ ਤੱਕ ਮੇਰੇ ਗਵਾਹ ਹੋਵੋਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ; ਤੁਸੀਂ ਮੇਰੇ ਗਵਾਹ ਹੋਵੋਗੇ ਯੇਰੂਸ਼ਲੇਮ, ਅਤੇ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਸਗੋਂ ਧਰਤੀ ਦੇ ਆਖਰੀ ਕੋਨੇ-ਕੋਨੇ ਤੱਕ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਪਵਿੱਤ੍ਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ ਅਰ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਬੰਨੇ ਤੀਕੁਰ ਮੇਰੇ ਗਵਾਹ ਹੋਵੋਗੇ
Punjabi ERV
ਪਰ ਪਵਿੱਤਰ ਆਤਮਾ ਤੁਹਾਡੇ ਕੋਲ ਆਵੇਗਾ ਤੇ ਤੁਹਾਨੂੰ ਸ਼ਕਤੀ ਮਿਲ ਜਾਵੇਗੀ। ਅਤੇ ਤੁਸੀਂ ਮੇਰੇ ਗਵਾਹ ਹੋਵੋਂਗੇ। ਸਭ ਤੋਂ ਪਹਿਲਾਂ ਤੁਸੀਂ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸੋਂਗੇ ਤੇ ਉਸਤੋਂ ਬਾਦ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਅਤੇ ਹੋਰ ਸਾਰੀ ਧਰਤੀ ਦੇ ਹਿਸਿਆਂ ਵਿੱਚ ਮੇਰੇ ਬਾਰੇ ਗਵਾਹ ਹੋਵੋਂਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جدوں پاک رُوح تُہاڈے اُتّے آوے گا۔ تے تُہانوں طاقت مِلے گی۔ تے یرُوشلِیم تے سارے یہُودیہ تے سامریہ وِچ نالے دھرتی دے اخِیر تِیکر۔ تُسی میرے گواہ ہوؤ گے۔
Punjabi Standard Bible (Punjabi Standard Bible) 2023
ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ ਅਤੇ ਧਰਤੀ ਦੇ ਕੰਢੇ ਤੱਕ ਮੇਰੇ ਗਵਾਹ ਹੋਵੋਗੇ।”