Acts 10:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੈਸਰਿਯਾ ਨਾਂ ਦੇ ਸ਼ਹਿਰ ਵਿੱਚ ਕੁਰਨੇਲਿਯੁਸ ਨਾਂ ਦਾ ਇੱਕ ਆਦਮੀ ਸੀ। ਉਹ ਰੋਮ ਦੀ ਸੈਨਾ ਦੇ ਸਮੂਹ “ਇਤਾਲਿਯਾਨ” ਵਿੱਚ ਇੱਕ ਅਧਿਕਾਰੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੈਸਰੀਆ ਵਿੱਚ ਕੁਰਨੇਲਿਯੁਸ ਨਾਂ ਦਾ ਇੱਕ ਆਦਮੀ ਸੀ । ਉਹ ਇਤਾਲੀਯਨ ਪਲਟਨ ਦਾ ਕਪਤਾਨ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੈਸਰਿਆ ਸ਼ਹਿਰ ਵਿੱਚ ਕੁਰਨੇਲਿਯੁਸ ਨਾਮ ਦਾ ਇੱਕ ਆਦਮੀ ਰਹਿੰਦਾ ਸੀ, ਉਹ ਇੱਕ ਸੂਬੇਦਾਰ ਸੀ ਜਿਸ ਨੂੰ ਇਤਾਲਵੀ ਰੈਜੀਮੈਂਟ ਵਜੋਂ ਜਾਣਿਆ ਜਾਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕੈਸਰਿਯਾ ਵਿੱਚ ਕੁਰਨੇਲਿਯੁਸ ਕਰਕੇ ਇੱਕ ਮਨੁੱਖ ਸੀ ਜਿਹੜਾ ਇਤਾਲਿਯਾਨੀ ਨਾਮੇ ਇੱਕ ਪਲਟਣ ਦਾ ਸੂਬੇਦਾਰ ਸੀ
Punjabi ERV
ਕੈਸਰਿਯਾ ਨਾਂ ਦੇ ਸ਼ਹਿਰ ਵਿੱਚ ਕੁਰਨੇਲਿਯੁਸ ਨਾਂ ਦਾ ਇੱਕ ਆਦਮੀ ਸੀ। ਉਹ ਰੋਮ ਦੀ ਸੈਨਾ ਦੇ ਸਮੂਹ ‘ਇਤਾਲਿਯਾਨੀ’ ਵਿੱਚ ਇੱਕ ਅਧਿਕਾਰੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੈਸਰਿਯਾ ਵਿੱਚ ਕੁਰਨੇਲਿਯੁਸ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਇਤਾਲਿਯਾਨੀ ਨਾਮ ਦੇ ਦਲ ਦਾ ਸੂਬੇਦਾਰ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
قَیصریہ وِچ کُرنِیلِیُس کر کے اِک بندہ سی جیہڑا اِطالِیانی کر کے اِک پلٹن دا صُوبیدار سی۔
Punjabi Standard Bible (Punjabi Standard Bible) 2023
ਕੈਸਰਿਯਾ ਵਿੱਚ ਕੁਰਨੇਲਿਯੁਸ ਨਾਮਕ ਇੱਕ ਮਨੁੱਖ ਸੀ ਜਿਹੜਾ ਇਤਾਲਿਯਾਨੀ ਨਾਮਕ ਸੈਨਾ ਦਲ ਦਾ ਸੂਬੇਦਾਰ ਸੀ।