Acts 10:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਭ ਪ੍ਰਕਾਰ ਦੇ ਜਾਨਵਰ ਇਸ ਵਿੱਚ ਸਨ। ਉਹ ਜੀਵ ਜਿਹੜੇ ਕਿ ਚੱਲ ਸੱਕਦੇ ਹਨ, ਜਿਹੜੇ ਰੀਂਗਣ ਵਾਲੇ ਸਨ ਜ਼ਮੀਨ ਉੱਪਰ ਅਤੇ ਉਹ ਪੰਛੀ ਜਿਹੜੇ ਕਿ ਹਵਾ ਚ ਉੱਡਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਵਿੱਚ ਸਭ ਤਰ੍ਹਾਂ ਦੇ ਜਾਨਵਰ, ਰੀਂਗਣ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਵਿੱਚ ਚਾਰ-ਪੈਰਾਂ ਵਾਲੇ ਜਾਨਵਰਾਂ ਦੇ ਨਾਲ-ਨਾਲ ਰੀਂਗਣ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵਿੱਚ ਸਭ ਤਰਾਂ ਦੇ ਚੁਪਾਏ ਅਰ ਧਰਤੀ ਦੇ ਘਿੱਸਰਨ ਵਾਲੇ ਜੀਉ ਜੰਤੂ ਅਤੇ ਅਕਾਸ਼ ਦੇ ਪੰਛੀ ਸਨ
Punjabi ERV
ਸਭ ਪ੍ਰਕਾਰ ਦੇ ਜਾਨਵਰ ਇਸ ਵਿੱਚ ਸਨ। ਉਹ ਜੀਵ ਜਿਹਡ਼ੇ ਕਿ ਚੱਲ ਸਕਦੇ ਹਨ, ਜਿਹਡ਼ੇ ਰੀਂਗਣ ਵਾਲੇ ਸਨ ਜ਼ਮੀਨ ਉੱਪਰ ਅਤੇ ਉਹ ਪੰਛੀ ਜਿਹਡ਼ੇ ਕਿ ਹਵਾ ‘ਚ ਉੱਡਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵਿੱਚ ਸਭ ਤਰ੍ਹਾਂ ਦੇ ਚੌਪਾਏ ਅਤੇ ਧਰਤੀ ਤੇ ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے وِچ وَن سَووَنے چَوکُھر تے زمین دے کِیڑے کاڑے تے وَا دے پنچھی سن۔
Punjabi Standard Bible (Punjabi Standard Bible) 2023
ਉਸ ਵਿੱਚ ਸਭ ਤਰ੍ਹਾਂ ਦੇ ਪਸ਼ੂ ਅਤੇ ਧਰਤੀ ਦੇ ਰੀਂਗਣ ਵਾਲੇ ਜੀਵ ਅਤੇ ਅਕਾਸ਼ ਦੇ ਪੰਛੀ ਸਨ।