Acts 10:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਤਰਸ ਨੇ ਕਿਹਾ, “ਪ੍ਰਭੂ। ਅਜਿਹਾ ਮੈਂ ਕਦੇ ਨਹੀਂ ਕੀਤਾ, ਮੈਂ ਕਦੇ ਅਪਵਿੱਤਰ ਜਾਂ ਅਸ਼ੁੱਧ ਚੀਜ਼ ਨਹੀਂ ਖਾਧੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਨੇ ਉੱਤਰ ਦਿੱਤਾ, “ਨਹੀਂ ਪ੍ਰਭੂ ਜੀ, ਇਹ ਨਹੀਂ ਹੋ ਸਕਦਾ! ਮੈਂ ਕਦੀ ਕੋਈ ਅਪਵਿੱਤਰ ਅਤੇ ਅਸ਼ੁੱਧ ਚੀਜ਼ ਨਹੀਂ ਖਾਧੀ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਦੇ ਵੀ ਨਹੀਂ, ਪ੍ਰਭੂ ਜੀ! ਪਤਰਸ ਨੇ ਜਵਾਬ ਦਿੱਤਾ, ਮੈਂ ਕਦੇ ਕੋਈ ਅਸ਼ੁੱਧ ਜਾਂ ਅਪਵਿੱਤਰ ਨਹੀਂ ਖਾਧਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਤਰਸ ਨੇ ਆਖਿਆ, ਨਾ ਪ੍ਰਭੁ ਜੀ ਐਉਂ ਨਹੀਂ ਹੋਣਾ ਕਿਉਂ ਜੋ ਮੈਂ ਕੋਈ ਅਸ਼ੁੱਧ ਯਾ ਭ੍ਰਿਸ਼ਟ ਚੀਜ਼ ਕਦੇ ਨਹੀਂ ਖਾਧੀ
Punjabi ERV
ਪਰ ਪਤਰਸ ਨੇ ਕਿਹਾ, “ਪ੍ਰਭੂ। ਅਜਿਹਾ ਮੈਂ ਕਦੇ ਨਹੀਂ ਕੀਤਾ, ਮੈਂ ਕਦੇ ਅਪਵਿੱਤਰ ਜਾਂ ਅਸ਼ੁਧ ਚੀਜ਼ ਨਹੀਂ ਖਾਧੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਤਰਸ ਨੇ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਮੈਂ ਕੋਈ ਅਸ਼ੁੱਧ ਜਾਂ ਮਾੜੀ ਚੀਜ਼ ਕਦੇ ਨਹੀਂ ਖਾਧੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پطرس نے آکھیا۔ اَے خُداوند کدی وی نئیں۔ کیوں جو مَیں کوئی ناپاک تے پلِیت شے کدی نئیں کھادِی۔
Punjabi Standard Bible (Punjabi Standard Bible) 2023
ਪਰ ਪਤਰਸ ਨੇ ਕਿਹਾ, “ਹੇ ਪ੍ਰਭੂ, ਬਿਲਕੁਲ ਨਹੀਂ! ਕਿਉਂਕਿ ਮੈਂ ਕਦੇ ਕੋਈ ਅਸ਼ੁੱਧ ਅਤੇ ਭ੍ਰਿਸ਼ਟ ਚੀਜ਼ ਨਹੀਂ ਖਾਧੀ।”