Acts 10:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਅਵਾਜ਼ ਨੇ ਦੋਬਾਰਾ ਉਸ ਨੂੰ ਕਿਹਾ, “ਪਰਮੇਸ਼ੁਰ ਨੇ ਇਹ ਸਭ ਵਸਤਾਂ ਸ਼ੁੱਧ ਬਣਾਈਆਂ ਹਨ। ਇਸ ਲਈ ਇਨ੍ਹਾਂ ਨੂੰ ‘ਅਪਵਿੱਤਰ’ ਨਾ ਕਹਿ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਉਸ ਨੂੰ ਦੂਜੀ ਵਾਰ ਫਿਰ ਆਵਾਜ਼ ਸੁਣਾਈ ਦਿੱਤੀ, “ਜਿਸ ਨੂੰ ਪਰਮੇਸ਼ਰ ਨੇ ਸ਼ੁੱਧ ਬਣਾਇਆ ਹੈ, ਤੂੰ ਉਸ ਨੂੰ ਅਸ਼ੁੱਧ ਨਾ ਕਹਿ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਵਾਜ਼ ਨੇ ਉਸ ਨਾਲ ਦੂਜੀ ਵਾਰ ਗੱਲ ਕੀਤੀ, “ਕਿ ਜੋ ਕੁਝ ਪਰਮੇਸ਼ਵਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਦੂਈ ਵਾਰ ਉਹ ਨੂੰ ਅਵਾਜ਼ ਆਈ ਕਿ ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਉਹ ਨੂੰ ਤੂੰ ਅਸ਼ੁੱਧ ਨਾ ਕਹੁ
Punjabi ERV
ਪਰ ਉਸ ਅਵਾਜ਼ ਨੇ ਦੋਬਾਰਾ ਉਸਨੂੰ ਕਿਹਾ, “ਪਰਮੇਸ਼ੁਰ ਨੇ ਇਹ ਸਭ ਵਸਤਾਂ ਸ਼ੁਧ ਬਣਾਈਆਂ ਹਨ। ਇਸ ਲਈ ਇਨ੍ਹਾਂ ਨੂੰ ‘ਅਪਵਿੱਤਰ’ ਨਾ ਕਹਿ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਦੂਜੀ ਵਾਰ ਉਹ ਨੂੰ ਅਵਾਜ਼ ਆਈ ਕਿ, ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے دُوجی واری اوہنوں اواز آئی پئی جِہنُوں خُدا پاک کِیتا اے۔ تُوں ناپاک نا بنا۔
Punjabi Standard Bible (Punjabi Standard Bible) 2023
ਦੂਜੀ ਵਾਰ ਫੇਰ ਉਸ ਨੂੰ ਅਵਾਜ਼ ਆਈ, “ਜੋ ਪਰਮੇਸ਼ਰ ਨੇ ਸ਼ੁੱਧ ਠਹਿਰਾਇਆ ਹੈ, ਤੂੰ ਉਸ ਨੂੰ ਅਸ਼ੁੱਧ ਨਾ ਕਹਿ।”