Acts 10:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜਿਹਾ ਤਿੰਨ ਵਾਰ ਵਾਪਰਿਆ ਅਤੇ ਫ਼ੇਰ ਉਹ ਸਭ ਚੀਜ਼ਾਂ ਵਾਪਸ ਅਕਾਸ਼ ਵੱਲ ਚੁੱਕੀਆਂ ਗਈਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਿੰਨ ਵਾਰ ਇਸੇ ਤਰ੍ਹਾਂ ਹੋਇਆ ਅਤੇ ਫਿਰ ਉਹ ਚੀਜ਼ ਅਕਾਸ਼ ਵਿੱਚ ਇਕਦਮ ਚੁੱਕ ਲਈ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰਾ ਤਿੰਨ ਵਾਰ ਹੋਇਆ, ਅਤੇ ਤੁਰੰਤ ਹੀ ਚਾਦਰ ਅਕਾਸ਼ ਵੱਲ ਵਾਪਸ ਉੱਤੇ ਚੁੱਕੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਤਿੰਨ ਵਾਰੀ ਹੋਇਆ ਅਰ ਝੱਟ ਉਹ ਚੀਜ਼ ਅਕਾਸ਼ ਉੱਤੇ ਚੁੱਕੀ ਗਈ।।
Punjabi ERV
ਜਿਹਾ ਤਿੰਨ ਵਾਰ ਵਾਪਰਿਆ ਅਤੇ ਫ਼ੇਰ ਉਹ ਸਭ ਚੀਜ਼ਾਂ ਵਾਪਸ ਅਕਾਸ਼ ਵੱਲ ਚੁੱਕੀਆਂ ਗਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਤਿੰਨ ਵਾਰੀ ਹੋਇਆ ਅਤੇ ਉਸੇ ਸਮੇਂ ਉਹ ਚੀਜ਼ ਅਕਾਸ਼ ਉੱਤੇ ਚੁੱਕੀ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ تِنّ واری ہویا۔ تے اونویں اوہ شے اسمان اُتّے چُکی گئی۔
Punjabi Standard Bible (Punjabi Standard Bible) 2023
ਤਿੰਨ ਵਾਰ ਇਸੇ ਤਰ੍ਹਾਂ ਹੋਇਆ ਅਤੇ ਤੁਰੰਤ ਉਹ ਚੀਜ਼ ਅਕਾਸ਼ 'ਤੇ ਉਠਾ ਲਈ ਗਈ।