Acts 10:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਪੁੱਛਿਆ, “ਕੀ ਪਤਰਸ ਸ਼ਮਊਨ ਇੱਥੇ ਰਹਿੰਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਉੱਚੀ ਆਵਾਜ਼ ਵਿੱਚ ਪੁੱਛਣ ਲੱਗੇ, “ਸ਼ਮਊਨ ਜਿਸ ਦਾ ਉਪਨਾਮ ਪਤਰਸ ਹੈ, ਕੀ ਉਹ ਇੱਥੇ ਹੀ ਠਹਿਰਿਆ ਹੋਇਆ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਨੇ ਆਵਾਜ਼ ਦੇ ਕੇ ਬੁਲਾਇਆ ਅਤੇ ਪੁੱਛਿਆ ਕਿ ਸ਼ਿਮਓਨ ਜਿਹਦਾ ਨਾਮ ਪਤਰਸ ਵਜੋਂ ਵੀ ਜਾਣਿਆ ਜਾਂਦਾ ਹੈ ਕਿ ਉਹ ਇੱਥੇ ਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਾਕ ਮਾਰ ਕੇ ਪੁੱਛਿਆ ਭਈ ਸ਼ਮਊਨ ਜਿਹ ਨੂੰ ਪਤਰਸ ਕਰਕੇ ਆਖੀਦਾ ਹੈ ਏਥੇ ਹੀ ਉਤਰਿਆ ਹੋਇਆ ਹੈ?
Punjabi ERV
ਉਨ੍ਹਾਂ ਨੇ ਪੁੱਛਿਆ, “ਕੀ ਪਤਰਸ ਸ਼ਮਊਨ ਇਥੇ ਰਹਿੰਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਵਾਜ਼ ਦੇ ਕੇ ਪੁੱਛਿਆ ਕਿ ਸ਼ਮਊਨ ਜਿਸ ਨੂੰ ਪਤਰਸ ਵੀ ਕਹਿੰਦੇ ਹਨ ਕੀ ਉਹ ਇੱਥੇ ਹੀ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اواز مار کے پُچھیا پئی شمعُون جیہڑا پطرس اکھواؤندا اے ایتھے پَروہناں اے؟
Punjabi Standard Bible (Punjabi Standard Bible) 2023
ਉਨ੍ਹਾਂ ਨੇ ਅਵਾਜ਼ ਮਾਰ ਕੇ ਪੁੱਛਿਆ, “ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ, ਕੀ ਉਹ ਇੱਥੇ ਹੀ ਠਹਿਰਿਆ ਹੈ?”