Acts 10:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਤਰਸ ਅਜੇ ਵੀ ਉਸ ਦਰਸ਼ਨ ਬਾਰੇ ਹੀ ਸੋਚ ਰਿਹਾ ਸੀ ਪਰ ਆਤਮਾ ਨੇ ਉਸ ਨੂੰ ਕਿਹਾ, “ਵੇਖ। ਤਿੰਨ ਆਦਮੀ ਬਾਹਰ ਤੈਨੂੰ ਲੱਭ ਰਹੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਅਜੇ ਵੀ ਉਸ ਦਰਸ਼ਨ ਦੇ ਬਾਰੇ ਸੋਚ ਹੀ ਰਿਹਾ ਸੀ ਕਿ ਪਵਿੱਤਰ ਆਤਮਾ ਨੇ ਉਸ ਨੂੰ ਕਿਹਾ, “ਦੇਖ, ਤਿੰਨ ਆਦਮੀ ਤੈਨੂੰ ਲੱਭ ਰਹੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਪਤਰਸ ਅਜੇ ਇਹ ਸਮਝਣ ਦੀ ਕੋਸ਼ਿਸ਼ ਕਰ ਰਿਹਾ ਸੀ ਕਿ ਦਰਸ਼ਨ ਦਾ ਅਰਥ ਕੀ ਸੀ, ਪਵਿੱਤਰ ਆਤਮਾ ਨੇ ਉਸਨੂੰ ਕਿਹਾ, “ਤਿੰਨ ਆਦਮੀ ਇੱਥੇ ਹਨ ਜੋ ਤੈਨੂੰ ਲੱਭ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਪਤਰਸ ਉਸ ਦਰਸ਼ਣ ਦੀ ਸੋਚ ਵਿੱਚ ਪਿਆ ਹੋਇਆ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਭਾਲਦੇ ਹਨ
Punjabi ERV
ਪਤਰਸ ਅਜੇ ਵੀ ਉਸ ਦਰਸ਼ਨ ਬਾਰੇ ਹੀ ਸੋਚ ਰਿਹਾ ਸੀ ਪਰ ਆਤਮਾ ਨੇ ਉਸਨੂੰ ਕਿਹਾ, “ਵੇਖ। ਤਿੰਨ ਆਦਮੀ ਬਾਹਰ ਤੈਨੂੰ ਲਭ ਰਹੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਪਤਰਸ ਉਸ ਦਰਸ਼ਣ ਬਾਰੇ ਸੋਚ ਰਿਹਾ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਲੱਭਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد پطرس اوس رویا دی سوچ وِچ سی۔ رُوح اوہنوں آکھیا۔ ویکھ تِنّ بندے تینُوں لبّھدے نیں۔
Punjabi Standard Bible (Punjabi Standard Bible) 2023
ਜਦੋਂ ਪਤਰਸ ਅਜੇ ਉਸ ਦਰਸ਼ਨ ਬਾਰੇ ਸੋਚ ਹੀ ਰਿਹਾ ਸੀ ਤਾਂ ਆਤਮਾ ਨੇ ਉਸ ਨੂੰ ਕਿਹਾ, “ਵੇਖ, ਤਿੰਨ ਵਿਅਕਤੀ ਤੈਨੂੰ ਲੱਭ ਰਹੇ ਹਨ।