Acts 10:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਠ ਅਤੇ ਹੇਠਾਂ ਜਾ। ਉਨ੍ਹਾਂ ਨਾਲ ਬਿਨਾ ਕਿਸੇ ਝਿਜਕ ਚੱਲਾ ਜਾ। ਮੈਂ ਹੀ ਉਨ੍ਹਾਂ ਨੂੰ ਤੇਰੇ ਕੋਲ ਭੇਜਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਠ, ਹੇਠਾਂ ਉਤਰ ਅਤੇ ਬੇਧੜਕ ਹੋ ਕੇ ਉਹਨਾਂ ਦੇ ਨਾਲ ਜਾ ਕਿਉਂਕਿ ਉਹਨਾਂ ਨੂੰ ਮੈਂ ਹੀ ਭੇਜਿਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੋ ਉੱਠ ਅਤੇ ਹੇਠਾਂ ਜਾ, ਉਨ੍ਹਾਂ ਨਾਲ ਜਾਣ ਤੋਂ ਸੰਕੋਚ ਨਾ ਕਰ, ਕਿਉਂਕਿ ਮੈਂ ਉਨ੍ਹਾਂ ਨੂੰ ਭੇਜਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ ਉੱਠ ਅਤੇ ਹੇਠਾਂ ਜਾਹ ਅਰ ਨਿਸੰਗ ਉਨ੍ਹਾਂ ਦੇ ਨਾਲ ਤੁਰ ਪਓ ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ
Punjabi ERV
ਉਠ ਅਤੇ ਹੇਠਾਂ ਜਾ। ਉਨ੍ਹਾਂ ਨਾਲ ਬਿਨਾ ਕਿਸੇ ਝਿਜਕ ਚਲਾ ਜਾ। ਮੈਂ ਹੀ ਉਨ੍ਹਾਂ ਨੂੰ ਤੇਰੇ ਕੋਲ ਭੇਜਿਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਉੱਠ, ਹੇਠਾਂ ਜਾ ਅਤੇ ਉਨ੍ਹਾਂ ਦੇ ਨਾਲ ਤੁਰ, ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُوں اُٹھ تے اُتر جا تے اوہناں دے نال جا تے جھجھگ نا کر۔ کیوں جو اوہ میرے گھلّے آئے نیں۔
Punjabi Standard Bible (Punjabi Standard Bible) 2023
ਸੋ ਉੱਠ; ਹੇਠਾਂ ਉੱਤਰ ਅਤੇ ਬੇਝਿਜਕ ਉਨ੍ਹਾਂ ਦੇ ਨਾਲ ਚਲਾ ਜਾ, ਕਿਉਂਕਿ ਮੈਂ ਹੀ ਉਨ੍ਹਾਂ ਨੂੰ ਭੇਜਿਆ ਹੈ।”