Acts 10:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਤਰਸ ਨੇ ਉਸ ਨੂੰ ਉੱਠਾਇਆ ਅਤੇ ਆਖਿਆ, “ਉੱਠ ਖਲੋ। ਕਿਉਂਕਿ ਮੈਂ ਵੀ ਤੇਰੇ ਵਾਂਗ ਇੱਕ ਸਾਧਾਰਣ ਮਨੁੱਖ ਹੀ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਨੇ ਉਸ ਨੂੰ ਚੁੱਕਦੇ ਹੋਏ ਕਿਹਾ, “ਉੱਠ, ਮੈਂ ਵੀ ਤਾਂ ਆਦਮੀ ਹੀ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਤਰਸ ਨੇ ਉਸਨੂੰ ਉਠਾਇਆ। “ਉੱਠ ਖੜ੍ਹਾ ਹੋ,” ਉਸਨੇ ਕਿਹਾ, “ਮੈਂ ਤਾਂ ਸਿਰਫ ਇੱਕ ਆਦਮੀ ਹੀ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਤਰਸ ਨੇ ਉਸ ਨੂੰ ਉੱਠਾ ਕੇ ਆਖਿਆ, ਉੱਠ ਖਲੋ, ਮੈਂ ਆਪ ਭੀ ਤਾਂ ਮਨੁੱਖ ਹੀ ਹਾਂ
Punjabi ERV
ਪਰ ਪਤਰਸ ਨੇ ਉਸਨੂੰ ਉਠਾਇਆ ਅਤੇ ਆਖਿਆ, “ਉਠ ਖਲੋ। ਕਿਉਂਕਿ ਮੈਂ ਵੀ ਤੇਰੇ ਵਾਂਗ ਇੱਕ ਸਾਧਾਰਣ ਮਨੁੱਖ ਹੀ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਤਰਸ ਨੇ ਉਸ ਨੂੰ ਉੱਠਾ ਕੇ ਆਖਿਆ, ਉੱਠ ਖੜ੍ਹਾ ਹੋ, ਮੈਂ ਵੀ ਤਾਂ ਇੱਕ ਮਨੁੱਖ ਹੀ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر پطرس اوہنوں اُٹھا کے آکھیا۔ اُٹھ کھلو۔ کیوں جو مَیں وی تے بندہ آں۔
Punjabi Standard Bible (Punjabi Standard Bible) 2023
ਪਰ ਪਤਰਸ ਨੇ ਉਸ ਨੂੰ ਉਠਾ ਕੇ ਕਿਹਾ, “ਉੱਠ, ਖੜ੍ਹਾ ਹੋ! ਮੈਂ ਵੀ ਤਾਂ ਇੱਕ ਮਨੁੱਖ ਹੀ ਹਾਂ।”