Acts 10:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਆਦਮੀ ਨੇ ਕਿਹਾ, ‘ਕੁਰਨੇਲਿਯੁਸ, ਪਰਮੇਸ਼ੁਰ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਗਰੀਬਾਂ ਨੂੰ ਦਿੱਤੀਆਂ ਤੇਰੀਆਂ ਦਾਤਾਂ ਵੇਖ ਲਈਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਕਿਹਾ, ‘ਕੁਰਨੇਲਿਯੁਸ, ਤੇਰੀ ਪ੍ਰਾਰਥਨਾ ਪਰਮੇਸ਼ਰ ਨੇ ਸੁਣ ਲਈ ਹੈ ਅਤੇ ਤੇਰੇ ਦਾਨ ਪੁੰਨ ਨੂੰ ਉਹਨਾਂ ਨੇ ਯਾਦ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸਨੇ ਮੈਨੂੰ ਕਿਹਾ, ‘ਹੇ ਕੁਰਨੇਲਿਯੁਸ, ਪਰਮੇਸ਼ਵਰ ਨੇ ਤੇਰੀਆਂ ਪ੍ਰਾਰਥਨਾਵਾਂ ਸੁਣੀਆਂ ਹਨ ਅਤੇ ਤੇਰੀਆਂ ਗਰੀਬਾਂ ਨੂੰ ਦਿੱਤੀਆਂ ਦਾਤਾਂ ਵੀ ਯਾਦ ਕੀਤੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਦਰਗਾਹੇ ਯਾਦ ਹੋਏ
Punjabi ERV
ਉਸ ਆਦਮੀ ਨੇ ਕਿਹਾ, ‘ਕੁਰਨੇਲਿਯੁਸ, ਪਰਮੇਸ਼ੁਰ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਗਰੀਬਾਂ ਨੂੰ ਦਿੱਤੀਆਂ ਤੇਰੀਆਂ ਦਾਤਾਂ ਵੇਖ ਲਈਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ, ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਹਜ਼ੂਰ ਵਿੱਚ ਯਾਦ ਕੀਤੇ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
آکھدا اے۔ اَے کُرنِیلِیُس تیری دُعا سُنی گئی۔ تے تیری خَیرات دی خُدا دی درگاہ وِچ یاد ہوئی۔
Punjabi Standard Bible (Punjabi Standard Bible) 2023
ਅਤੇ ਉਸ ਨੇ ਕਿਹਾ, ‘ਕੁਰਨੇਲਿਯੁਸ, ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ਰ ਦੇ ਸਨਮੁੱਖ ਯਾਦ ਕੀਤੇ ਗਏ ਹਨ।