Acts 10:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਪਤਰਸ ਨੇ ਬੋਲਣਾ ਸ਼ੁਰੂ ਕੀਤਾ, “ਮੈਂ ਸੱਚਮੁੱਚ ਹੁਣ ਸਮਝਿਆ ਹਾਂ ਕਿ ਪਰਮੇਸ਼ੁਰ ਦੀ ਨਜ਼ਰ ਵਿੱਚ ਸਭ ਜੀਅ ਬਰਾਬਰ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਪਤਰਸ ਨੇ ਇਸ ਤਰ੍ਹਾਂ ਕਹਿਣਾ ਸ਼ੁਰੂ ਕੀਤਾ: “ਹੁਣ ਮੈਂ ਪੂਰੀ ਤਰ੍ਹਾਂ ਨਾਲ ਜਾਣ ਗਿਆ ਹਾਂ ਕਿ ਪਰਮੇਸ਼ਰ ਕਿਸੇ ਦਾ ਪੱਖਪਾਤ ਨਹੀਂ ਕਰਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਪਤਰਸ ਨੇ ਬੋਲਣਾ ਸ਼ੁਰੂ ਕੀਤਾ: “ਮੈਨੂੰ ਹੁਣ ਅਹਿਸਾਸ ਹੋਇਆ ਕਿ ਇਹ ਕਿੰਨਾ ਸੱਚ ਹੈ, ਕਿ ਪਰਮੇਸ਼ਵਰ ਪੱਖਪਾਤ ਨਹੀਂ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਤਰਸ ਨੇ ਮੂੰਹ ਖੋਲ੍ਹ ਕੇ ਆਖਿਆ, ਮੈਂ ਸੱਚ ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ
Punjabi ERV
ਤਦ ਪਤਰਸ ਨੇ ਬੋਲਣਾ ਸ਼ੁਰੂ ਕੀਤਾ, “ਮੈਂ ਸੱਚਮੁੱਚ ਹੁਣ ਸਮਝਿਆ ਹਾਂ ਕਿ ਪਰਮੇਸ਼ੁਰ ਦੀ ਨਜ਼ਰ ਵਿੱਚ ਸਭ ਜੀਅ ਬਰਾਬਰ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پطرس نے مُنھ کھول کے آکھیا۔ سَچ مُچ مَیں جان لیا پئی خُدا کِسے دا لحاظ کرن والا نئیں۔
Punjabi Standard Bible (Punjabi Standard Bible) 2023
ਤਦ ਪਤਰਸ ਨੇ ਆਪਣਾ ਮੂੰਹ ਖੋਲ੍ਹਿਆ ਅਤੇ ਕਿਹਾ, “ਮੈਂ ਸੱਚਮੁੱਚ ਜਾਣ ਗਿਆ ਹਾਂ ਕਿ ਪਰਮੇਸ਼ਰ ਕਿਸੇ ਦਾ ਪੱਖਪਾਤ ਨਹੀਂ ਕਰਦਾ,