Acts 10:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਵੀ ਉਸ ਤੋਂ ਡਰਦਾ ਹੈ ਅਤੇ ਭਲੇ ਕੰਮ ਕਰਦਾ ਹੈ ਉਹ ਪਰਮੇਸ਼ੁਰ ਨੂੰ ਸਵੀਕਾਰ ਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਗੋਂ ਹਰ ਕੌਮ ਵਿੱਚ ਜੋ ਕੋਈ ਉਹਨਾਂ ਤੋਂ ਡਰਦਾ ਹੈ ਅਤੇ ਭਲੇ ਕੰਮ ਕਰਦਾ ਹੈ, ਉਸ ਨੂੰ ਉਹ ਸਵੀਕਾਰ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਸਹੀ ਕੰਮ ਕਰਦਾ ਹੈ ਉਹ ਉਸ ਵਿਅਕਤੀ ਨੂੰ ਸਵੀਕਾਰਦਾ ਹੈ
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਸੋ ਉਹ ਨੂੰ ਭਾਉਂਦਾ ਹੈ
Punjabi ERV
ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਵੀ ਉਸ ਤੋਂ ਡਰਦਾ ਹੈ ਅਤੇ ਭਲੇ ਕੰਮ ਕਰਦਾ ਹੈ ਉਹ ਪਰਮੇਸ਼ੁਰ ਨੂੰ ਸਵੀਕਾਰ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਉਹ ਨੂੰ ਚੰਗਾ ਲੱਗਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہر قوم وِچ جیہڑا اوہدے توں ڈردا تے نیکی کر دا اے۔ اوہنوں منظُور اے۔
Punjabi Standard Bible (Punjabi Standard Bible) 2023
ਸਗੋਂ ਹਰੇਕ ਕੌਮ ਵਿੱਚੋਂ ਜਿਹੜਾ ਉਸ ਤੋਂ ਡਰਦਾ ਅਤੇ ਧਾਰਮਿਕਤਾ ਦੇ ਕੰਮ ਕਰਦਾ ਹੈ, ਉਹ ਉਸ ਨੂੰ ਪਰਵਾਨ ਹੈ।