Acts 10:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਉਹ ਸੁਨੇਹਾ ਹੈ ਜੋ ਉਸ ਨੇ ਯਹੂਦੀ ਲੋਕਾਂ ਨੂੰ ਭੇਜਿਆ ਸੀ ਪਰਮੇਸ਼ੁਰ ਨੇ ਉਨ੍ਹਾਂ ਨੂੰ ਖੁਸ਼ਖਬਰੀ ਭੇਜੀ ਸੀ ਕਿ ਯਿਸੂ ਮਸੀਹ ਦੁਆਰਾ ਸ਼ਾਂਤੀ ਆਈ ਹੈ ਅਤੇ ਯਿਸੂ ਸਭ ਲੋਕਾਂ ਦਾ ਪ੍ਰਭੂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਇਸਰਾਏਲੀਆਂ ਕੋਲ ਸ਼ਾਂਤੀ ਦਾ ਸ਼ੁਭ ਸਮਾਚਾਰ ਯਿਸੂ ਮਸੀਹ ਦੁਆਰਾ ਭੇਜਿਆ । ਉਹ ਹੀ ਸਭ ਮਨੁੱਖਾਂ ਦੇ ਪ੍ਰਭੂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਜਾਣਦੇ ਹੋ ਕਿ ਜਿਹੜਾ ਬਚਨ ਪਰਮੇਸ਼ਵਰ ਨੇ ਇਸਰਾਏਲ ਦੇ ਲੋਕਾਂ ਨੂੰ ਭੇਜਿਆ, ਜਦੋਂ ਯਿਸ਼ੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੂ ਹੈ, ਮੇਲ-ਮਿਲਾਪ ਦੀ ਖੁਸ਼ਖ਼ਬਰੀ ਸੁਣਾਈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਬਚਨ ਉਸ ਨੇ ਇਸਰਾਏਲ ਦੇ ਵੰਸ ਦੇ ਕੋਲ ਘੱਲਿਆ ਜਦ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੁ ਹੈ ਸੁਲਾਹ ਦੀ ਖੁਸ਼ ਖਬਰੀ ਸੁਣਾਈ
Punjabi ERV
ਇਹ ਉਹ ਸੁਨੇਹਾ ਹੈ ਜੋ ਉਸਨੇ ਯਹੂਦੀ ਲੋਕਾਂ ਨੂੰ ਭੇਜਿਆ ਸੀ ਪ੍ਰਭੂ ਨੇ ਉਨ੍ਹਾਂ ਨੂੰ ਖੁਸ਼ ਖਬਰੀ ਭੇਜੀ ਸੀ ਕਿ ਯਿਸੂ ਮਸੀਹ ਦੁਆਰਾ ਸ਼ਾਂਤੀ ਆਈ ਹੈ ਅਤੇ ਯਿਸੂ ਸਭ ਲੋਕਾਂ ਦਾ ਪ੍ਰਭੂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਬਚਨ ਉਸ ਨੇ ਇਸਰਾਏਲ ਦੀ ਪਰਜਾ ਦੇ ਕੋਲ ਭੇਜਿਆ, ਜਦੋਂ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੂ ਹੈ, ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ کلام جیہڑا اوس یِسُوع مسِیح دی راہِیں (جیہڑا سبھناں دا خُداوند اے۔) بنی اِسرائیل دے کول صُلح دی خُوشخبری سُنا کے گھلّیا۔
Punjabi Standard Bible (Punjabi Standard Bible) 2023
ਤੁਸੀਂ ਉਸ ਵਚਨ ਨੂੰ ਜਾਣਦੇ ਹੋ ਜਿਹੜਾ ਪਰਮੇਸ਼ਰ ਨੇ ਯਿਸੂ ਮਸੀਹ ਦੇ ਰਾਹੀਂ ਜੋ ਸਭ ਦਾ ਪ੍ਰਭੂ ਹੈ ਸ਼ਾਂਤੀ ਦੀ ਖੁਸ਼ਖ਼ਬਰੀ ਸੁਣਾਉਂਦੇ ਹੋਏ ਇਸਰਾਏਲ ਦੀ ਸੰਤਾਨ ਕੋਲ ਭੇਜਿਆ;