Acts 10:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਪਤਾ ਹੈ ਕਿ ਸਾਰੇ ਯਹੂਦਿਯਾ ਵਿੱਚ ਕੀ ਹੋਇਆ ਸੀ। ਇਸ ਦੀ ਸ਼ੁਰੂਆਤ ਗਲੀਲ ਵਿੱਚ ਯੂਹੰਨਾ ਦੇ ਬਪਤਿਸਮੇ ਬਾਰੇ ਪ੍ਰਚਾਰ ਤੋਂ ਬਾਅਦ ਹੋਈ ਅਤੇ ਇਹ ਸਾਰੇ ਯਹੂਦਿਯਾ ਵਿੱਚ ਫ਼ੈਲ ਗਈ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਇਹ ਸਭ ਜਾਣਦੇ ਹੀ ਹੋ ਕਿ ਯੂਹੰਨਾ ਦੇ ਬਪਤਿਸਮੇ ਦੇ ਪ੍ਰਚਾਰ ਦੇ ਬਾਅਦ ਗਲੀਲ ਤੋਂ ਸ਼ੁਰੂ ਕਰ ਕੇ ਯਹੂਦਿਯਾ ਵਿੱਚ ਕੀ ਕੁਝ ਹੋਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਆਪ ਹੀ ਉਸ ਬਚਨ ਨੂੰ ਜਾਣਦੇ ਹੋ ਜਿਹੜਾ ਯੋਹਨ ਬਪਤਿਸਮਾ ਦੇਣ ਵਾਲੇ ਦੇ ਪ੍ਰਚਾਰ ਤੋਂ ਬਾਅਦ, ਗਲੀਲੀ ਪ੍ਰਾਂਤ ਤੋਂ ਲੈ ਕੇ ਸਾਰੇ ਯਹੂਦਿਯਾ ਪ੍ਰਾਂਤ ਵਿੱਚ ਫੈਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਗੱਲ ਨੂੰ ਤੁਸੀਂ ਆਪ ਜਾਣਦੇ ਹੋ ਜਿਹੜੀ ਉਸ ਬਪਤਿਸਮਾ ਦੇ ਮਗਰੋਂ ਜਿਹ ਦਾ ਯੂਹੰਨਾ ਨੇ ਪਰਚਾਰ ਕੀਤਾ ਸੀ ਗਲੀਲ ਤੋਂ ਸਾਰੇ ਯਹੂਦਿਯਾ ਵਿੱਚ ਫੈਲ ਗਈ
Punjabi ERV
ਤੁਹਾਨੂੰ ਪਤਾ ਹੈ ਕਿ ਸਾਰੇ ਯਹੂਦਿਯਾ ਵਿੱਚ ਕੀ ਹੋਇਆ ਸੀ। ਇਸ ਦੀ ਸ਼ੁਰੂਆਤ ਗਲੀਲ ਵਿੱਚ ਯੂਹੰਨਾ ਦੇ ਬਪਤਿਸਮੇ ਬਾਰੇ ਪ੍ਰਚਾਰ ਤੋਂ ਬਾਅਦ ਹੋਈ ਅਤੇ ਇਹ ਸਾਰੇ ਯਹੂਦਿਯਾ ਵਿੱਚ ਫ਼ੈਲ ਗਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪ ਹੀ ਉਸ ਬਚਨ ਨੂੰ ਜਾਣਦੇ ਹੋ ਜਿਹੜਾ ਯੂਹੰਨਾ ਦੇ ਬਪਤਿਸਮੇ ਦੇ ਪਰਚਾਰ ਤੋਂ ਬਾਅਦ, ਗਲੀਲ ਤੋਂ ਸਾਰੇ ਯਹੂਦਿਯਾ ਵਿੱਚ ਫੈਲ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس گلّ نُوں تُسی جان دے اوہ۔ جیہڑی یُوحنّا دے بپتِسمہ دی منادی دے پِچّھوں گلِیل توں شُروع کر کے سارے یہُودیہ وِچ کھِلّر گئی۔
Punjabi Standard Bible (Punjabi Standard Bible) 2023
ਉਹੀ ਵਚਨ ਜਿਹੜਾ ਯੂਹੰਨਾ ਦੇ ਬਪਤਿਸਮੇ ਤੋਂ ਬਾਅਦ ਜਿਸ ਦਾ ਉਸ ਨੇ ਪ੍ਰਚਾਰ ਕੀਤਾ, ਗਲੀਲ ਤੋਂ ਸ਼ੁਰੂ ਹੋ ਕੇ ਸਾਰੇ ਯਹੂਦਿਯਾ ਵਿੱਚ ਫੈਲ ਗਿਆ