Acts 10:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਸ ਨੇ ਯਹੂਦਿਯਾ ਅਤੇ ਯਰੂਸ਼ਲਮ ਵਿੱਚ ਕੀਤੇ। ਪਰ ਉਨ੍ਹਾਂ ਨੇ ਉਸ ਨੂੰ ਲਕੜੀ ਦੀ ਬਣੀ ਸਲੀਬ ਤੇ ਮੇਖਾਂ ਨਾਲ ਠੋਕ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੁਝ ਯਿਸੂ ਨੇ ਯਹੂਦਿਯਾ ਅਤੇ ਯਰੂਸ਼ਲਮ ਵਿੱਚ ਕੀਤਾ, ਉਸ ਸਭ ਦੇ ਅਸੀਂ ਗਵਾਹ ਹਾਂ । ਲੋਕਾਂ ਨੇ ਉਹਨਾਂ ਨੂੰ ਸਲੀਬ ਉੱਤੇ ਚੜ੍ਹਾ ਕੇ ਮਾਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਅਸੀਂ ਉਸ ਹਰ ਕੰਮ ਦੇ ਗਵਾਹ ਹਾਂ ਜੋ ਉਸਨੇ ਯਹੂਦੀਆਂ ਦੇ ਦੇਸ਼ ਅਤੇ ਯੇਰੂਸ਼ਲੇਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਸਨੂੰ ਸਲੀਬ ਤੇ ਲਟਕਾਅ ਕੇ ਮਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਹ ਨੇ ਯਹੂਦੀਆਂ ਦੇ ਦੇਸ ਅਤੇ ਯਰੂਸ਼ਲਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਹ ਨੂੰ ਰੁੱਖ ਉੱਤੇ ਲਮਕਾ ਕੇ ਮਾਰ ਸੁੱਟਿਆ
Punjabi ERV
ਅਸੀਂ ਉਨ੍ਹਾਂ ਸਬਨਾਂ ਕੰਮਾਂ ਦੇ ਗਵਾਹ ਹਾਂ ਜਿਹਡ਼ੇ ਉਸਨੇ ਯਹੂਦਿਯਾ ਅਤੇ ਯਰੂਸ਼ਲਮ ਵਿੱਚ ਕੀਤੇ। ਪਰ ਉਨ੍ਹਾਂ ਨੇ ਉਸਨੂੰ ਲਕਡ਼ੀ ਦੀ ਬਣੀ ਸਲੀਬ ਤੇ ਮੇਖਾਂ ਨਾਲ ਠੋਕ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਹ ਨੇ ਯਹੂਦੀਆਂ ਦੇ ਦੇਸ ਅਤੇ ਯਰੂਸ਼ਲਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਹ ਨੂੰ ਰੁੱਖ ਉੱਤੇ ਲਟਕਾ ਕੇ ਮਾਰ ਸੁੱਟਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسی اوہناں ساریاں کمّاں دے گواہ آں جیہڑے اوس یہُودیہ دے دیس تے یرُوشلِیم وِچ کِیتے۔ اوہنوں اوہناں صلِیب اُتّے ٹنگ کے مار وی سُٹّیا۔
Punjabi Standard Bible (Punjabi Standard Bible) 2023
ਅਸੀਂ ਉਨ੍ਹਾਂ ਸਭ ਕੰਮਾਂ ਦੇ ਗਵਾਹ ਹਾਂ ਜਿਹੜੇ ਉਸ ਨੇ ਯਹੂਦਿਯਾ ਦੇ ਇਲਾਕੇ ਅਤੇ ਯਰੂਸ਼ਲਮ ਵਿੱਚ ਕੀਤੇ, ਪਰ ਉਨ੍ਹਾਂ ਉਸ ਨੂੰ ਕਾਠ ਉੱਤੇ ਲਟਕਾ ਕੇ ਮਾਰ ਸੁੱਟਿਆ।