Acts 10:40 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਨੇ ਉਸਦੀ ਮੌਤ ਤੋਂ ਤੀਜੇ ਦਿਨ ਬਾਅਦ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਸ ਨੂੰ ਲੋਕਾਂ ਨੂੰ ਪ੍ਰਗਟਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਰਮੇਸ਼ਰ ਨੇ ਉਹਨਾਂ ਨੂੰ ਤੀਜੇ ਦਿਨ ਫਿਰ ਜਿਊਂਦਾ ਕਰ ਦਿੱਤਾ ਅਤੇ ਪ੍ਰਗਟ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ, ਪਰਮੇਸ਼ਵਰ ਨੇ ਉਸਨੂੰ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਉਸਨੂੰ ਪਰਗਟ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੂੰ ਪਰਮੇਸ਼ੁਰ ਨੇ ਤੀਜੇ ਦਿਨ ਜਿਵਾਲਿਆ ਅਤੇ ਉਹ ਨੂੰ ਪਰਗਟ ਹੋਣ ਦਿੱਤਾ
Punjabi ERV
ਪਰ ਪਰਮੇਸ਼ੁਰ ਨੇ ਉਸਦੀ ਮੌਤ ਤੋਂ ਤੀਜੇ ਦਿਨ ਬਾਅਦ ਉਸਦਾ ਪੁਨਰ ਉਥਾਨ ਕੀਤਾ ਅਤੇ ਉਸਨੂੰ ਲੋਕਾਂ ਨੂੰ ਪ੍ਰਗਟਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੂੰ ਪਰਮੇਸ਼ੁਰ ਨੇ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਉਂਦਾ ਕਰ ਕੇ ਉਹਨਾਂ ਤੇ ਪਰਗਟ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر خُدا نے ترِیجے دِہاڑے اوہنوں فیر جوالیا تے اوہنوں ظاہر ہون دِتّا۔
Punjabi Standard Bible (Punjabi Standard Bible) 2023
ਉਸੇ ਨੂੰ ਪਰਮੇਸ਼ਰ ਨੇ ਤੀਜੇ ਦਿਨ ਜਿਵਾਇਆ ਅਤੇ ਪਰਗਟ ਹੋਣ ਦਿੱਤਾ,