Acts 10:43 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਉਹ ਮਨੁੱਖ ਜਿਹੜਾ ਯਿਸੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਮੁਆਫ਼ ਕੀਤਾ ਜਾਵੇਗਾ। ਯਿਸੂ ਦੇ ਨਾਂ ਤੇ ਉਸ ਦੇ ਪਾਪ ਖਿਮਾ ਕੀਤੇ ਜਾਣਗੇ। ਸਭ ਨਬੀ ਇਸ ਗੱਲ ਦੀ ਸਾਖੀ ਦਿੰਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਦੇ ਬਾਰੇ ਹੀ ਸਾਰੇ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹਨਾਂ ਵਿੱਚ ਵਿਸ਼ਵਾਸ ਕਰੇਗਾ, ਉਸ ਨੂੰ ਉਹਨਾਂ ਦੇ ਨਾਮ ਦੁਆਰਾ ਪਾਪਾਂ ਦੀ ਮਾਫ਼ੀ ਮਿਲੇਗੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰੇ ਨਬੀਆਂ ਨੇ ਯਿਸ਼ੂ ਬਾਰੇ ਗਵਾਹੀ ਦਿੱਤੀ ਕਿ ਹਰੇਕ ਜਿਹੜਾ ਕੋਈ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਸਦੇ ਨਾਮ ਰਾਹੀਂ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਉੱਤੇ ਸਭ ਨਬੀ ਸਾਖੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਨਿਹਚਾ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।।
Punjabi ERV
ਹਰ ਉਹ ਮਨੁੱਖ ਜਿਹਡ਼ਾ ਯਿਸੂ ਵਿੱਚ ਨਿਹਚਾ ਰਖਦਾ ਹੈ ਉਸਨੂੰ ਮੁਆਫ਼ ਕੀਤਾ ਜਾਵੇਗਾ। ਯਿਸੂ ਦੇ ਨਾਂ ਤੇ ਉਸਦੇ ਪਾਪ ਖਿਮਾ ਕੀਤੇ ਜਾਣਗੇ। ਸਭ ਨਬੀ ਇਸ ਗੱਲ ਦੀ ਸਾਖੀ ਦਿੰਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سارے نبی اوہدے اُتّے گواہی دیندے نیں۔ پئی جو کوئی اوہدے اُتّے اِیمان لیاوے۔ اوہدے ناں اُتّے اپنے گُناہاں دی مُعافی پاوے گا۔
Punjabi Standard Bible (Punjabi Standard Bible) 2023
ਸਾਰੇ ਨਬੀ ਉਸ ਦੀ ਗਵਾਹੀ ਦਿੰਦੇ ਹਨ ਕਿ ਹਰੇਕ ਜਿਹੜਾ ਉਸ ਉੱਤੇ ਵਿਸ਼ਵਾਸ ਕਰੇਗਾ, ਉਸ ਦੇ ਨਾਮ ਦੁਆਰਾ ਪਾਪਾਂ ਦੀ ਮਾਫ਼ੀ ਪਾਵੇਗਾ।”