Acts 10:44 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਪਤਰਸ ਅਜੇ ਬੋਲ ਕਰ ਰਿਹਾ ਸੀ, ਪਵਿੱਤਰ ਆਤਮਾ ਉਨ੍ਹਾਂ ਸਾਰੇ ਲੋਕਾਂ ਉੱਪਰ ਆਇਆ, ਜੋ ਸੰਦੇਸ਼ ਨੂੰ ਸੁਣ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਅਜੇ ਇਹ ਕਹਿ ਹੀ ਰਿਹਾ ਸੀ ਕਿ ਉਹਨਾਂ ਸਾਰਿਆਂ ਉੱਤੇ ਜੋ ਵਚਨ ਸੁਣ ਰਹੇ ਸਨ, ਪਵਿੱਤਰ ਆਤਮਾ ਉਤਰ ਆਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਪਤਰਸ ਅਜੇ ਇਹ ਬਚਨ ਬੋਲ ਹੀ ਰਿਹਾ ਸੀ, ਕਿ ਪਵਿੱਤਰ ਆਤਮਾ ਉਨ੍ਹਾਂ ਸਾਰਿਆਂ ਉੱਤੇ ਉਤਰਿਆ, ਜੋ ਬਚਨ ਨੂੰ ਸੁਣਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਤਰਸ ਏਹ ਗੱਲਾਂ ਕਰਦਾ ਹੀ ਸੀ ਕਿ ਪਵਿੱਤ੍ਰ ਆਤਮਾ ਬਚਨ ਦੇ ਸਭਨਾਂ ਸੁਣਨ ਵਾਲਿਆਂ ਤੇ ਉਤਰਿਆ
Punjabi ERV
ਜਦੋਂ ਪਤਰਸ ਅਜੇ ਬੋਲ ਕਰ ਰਿਹਾ ਸੀ, ਪਵਿੱਤਰ ਆਤਮਾ ਉਨ੍ਹਾਂ ਸਾਰੇ ਲੋਕਾਂ ਉੱਪਰ ਆਇਆ, ਜੋ ਸੰਦੇਸ਼ ਨੂੰ ਸੁਣ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਤਰਸ ਇਹ ਗੱਲਾਂ ਕਰਦਾ ਹੀ ਸੀ ਕਿ ਪਵਿੱਤਰ ਆਤਮਾ ਬਚਨ ਦੇ ਸਭ ਸੁਣਨ ਵਾਲਿਆਂ ਤੇ ਉਤਰਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پطرس ایہہ گلّاں اجے پیا آکھدا ای سی پئی کلام دے ساریاں سُنن والیاں اُتّے پاک رُوح اُتریا۔
Punjabi Standard Bible (Punjabi Standard Bible) 2023
ਪਤਰਸ ਇਹ ਗੱਲਾਂ ਕਹਿ ਹੀ ਰਿਹਾ ਸੀ ਕਿ ਪਵਿੱਤਰ ਆਤਮਾ ਉਨ੍ਹਾਂ ਸਭਨਾਂ ਉੱਤੇ ਜਿਹੜੇ ਇਹ ਵਚਨ ਸੁਣ ਰਹੇ ਸਨ, ਉੱਤਰ ਆਇਆ।