Acts 10:46 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਨੂੰ ਵਖਰੀਆਂ ਭਾਸ਼ਾਵਾਂ ਵਿੱਚ ਬੋਲਦਿਆਂ ਅਤੇ ਪਰਮੇਸ਼ੁਰ ਦੀ ਉਸਤਤਿ ਕਰਦਿਆਂ ਸੁਣਿਆ ਸੀ। ਤਦ ਪਤਰਸ ਨੇ ਆਖਿਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦੀ ਵਿਸ਼ਵਾਸੀਆਂ ਨੇ ਉਹਨਾਂ ਲੋਕਾਂ ਨੂੰ ਅਣਜਾਣ ਭਾਸ਼ਾਵਾਂ ਬੋਲਦੇ ਅਤੇ ਪਰਮੇਸ਼ਰ ਦੀ ਵਡਿਆਈ ਕਰਦੇ ਸੁਣਿਆ । ਤਦ ਪਤਰਸ ਨੇ ਪੁੱਛਿਆ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਉਨ੍ਹਾਂ ਨੇ ਉਨ੍ਹਾਂ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਦੇ ਅਤੇ ਪਰਮੇਸ਼ਵਰ ਦੀ ਉਸਤਤ ਕਰਦਿਆਂ ਸੁਣਿਆ। ਫਿਰ ਪਤਰਸ ਨੇ ਘੋਸ਼ਿਤ ਕੀਤਾ,
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਨ੍ਹਾਂ ਨੇ ਓਹਨਾਂ ਨੂੰ ਬੋਲੀਆਂ ਬੋਲਦੇ ਅਤੇ ਪਰਮੇਸ਼ੁਰ ਦੀ ਵਡਿਆਈ ਕਰਦੇ ਸੁਣਿਆ । ਤਦ ਪਤਰਸ ਨੇ ਅੱਗੋ ਆਖਿਆ
Punjabi ERV
ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਨੂੰ ਵਖਰੀਆਂ ਭਾਸ਼ਾਵਾਂ ਵਿੱਚ ਬੋਲਦਿਆਂ ਅਤੇ ਪਰਮੇਸ਼ੁਰ ਦੀ ਉਸਤਤਿ ਕਰਦਿਆਂ ਸੁਣਿਆ ਸੀ। ਤੱਦ ਪਤਰਸ ਨੇ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਦੇ ਅਤੇ ਪਰਮੇਸ਼ੁਰ ਦੀ ਵਡਿਆਈ ਕਰਦੇ ਸੁਣਿਆ। ਤਦ ਪਤਰਸ ਨੇ ਅੱਗੋਂ ਆਖਿਆ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ اوہناں نُوں کئی طرح دی بولیاں بولدے تے خُدا دی وڈیائی کر دیاں پئے سُندے سن۔ تَد پطرس آکھیا۔
Punjabi Standard Bible (Punjabi Standard Bible) 2023
ਕਿਉਂਕਿ ਉਹ ਉਨ੍ਹਾਂ ਨੂੰ ਗੈਰ-ਭਾਸ਼ਾਵਾਂ ਵਿੱਚ ਬੋਲਦੇ ਅਤੇ ਪਰਮੇਸ਼ਰ ਦੀ ਉਸਤਤ ਕਰਦੇ ਹੋਏ ਸੁਣ ਰਹੇ ਸਨ। ਤਦ ਪਤਰਸ ਨੇ ਕਿਹਾ,