Acts 10:47 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਕੀ ਕੋਈ ਵੀ ਇਨ੍ਹਾਂ ਲੋਕਾਂ ਨੂੰ ਪਾਣੀ ਅੰਦਰ ਜਾਣ ਅਤੇ ਬਪਤਿਸਮਾ ਲੈਣ ਤੋਂ ਰੋਕ ਸੱਕਦਾ ਹੈ? ਕਿਉਂ ਕਿ ਉਨ੍ਹਾਂ ਨੇ ਉਵੇਂ ਹੀ ਪਵਿੱਤਰ ਆਤਮਾ ਪ੍ਰਾਪਤ ਕੀਤਾ ਹੈ ਜਿਵੇਂ ਕਿ ਅਸੀਂ ਪ੍ਰਾਪਤ ਕੀਤਾ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜਿਹਨਾਂ ਲੋਕਾਂ ਨੇ ਸਾਡੇ ਵਾਂਗ ਹੀ ਪਵਿੱਤਰ ਆਤਮਾ ਪ੍ਰਾਪਤ ਕੀਤਾ ਹੈ, ਕੀ ਉਹਨਾਂ ਨੂੰ ਕੋਈ ਪਾਣੀ ਦਾ ਬਪਤਿਸਮਾ ਲੈਣ ਤੋਂ ਰੋਕ ਸਕਦਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਨਿਸ਼ਚਿਤ ਤੌਰ ਤੇ ਕੋਈ ਵੀ ਉਨ੍ਹਾਂ ਨੂੰ ਪਾਣੀ ਨਾਲ ਬਪਤਿਸਮਾ ਲੈਣ ਤੋਂ ਰੋਕ ਨਹੀਂ ਸਕਦਾ, ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ ਹੈ, ਜਿਵੇਂ ਕਿ ਸਾਡੇ ਕੋਲ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕੀ ਕੋਈ ਪਾਣੀ ਨੂੰ ਰੋਕ ਸੱਕਦਾ ਹੈ ਕਿ ਏਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਙੁ ਪਵਿੱਤ੍ਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇॽ
Punjabi ERV
“ਕੀ ਕੋਈ ਵੀ ਇਨ੍ਹਾਂ ਲੋਕਾਂ ਨੂੰ ਪਾਣੀ ਅੰਦਰ ਜਾਣ ਅਤੇ ਬਪਤਿਸਮਾ ਲੈਣ ਤੋਂ ਰੋਕ ਸਕਦਾ ਹੈ? ਕਿਉਂ ਕਿ ਉਨ੍ਹਾਂ ਨੇ ਉਵੇਂ ਹੀ ਪਵਿੱਤਰ ਆਤਮਾ ਪ੍ਰਾਪਤ ਕੀਤਾ ਹੈ ਜਿਵੇਂ ਕਿ ਅਸੀਂ ਪ੍ਰਾਪਤ ਕੀਤਾ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਕੋਈ ਪਾਣੀ ਨੂੰ ਰੋਕ ਸਕਦਾ ਹੈ ਕਿ ਇਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਗੂੰ ਪਵਿੱਤਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کِیہ کوئی بندہ پانی نُوں روک سکدا اے۔ پئی جِنہاں نُوں پاک رُوح مِلیا اے جیویں سانُوں وی مِلیا سی بپتِسمہ نا دِتّا جائے؟
Punjabi Standard Bible (Punjabi Standard Bible) 2023
“ਕੀ ਕੋਈ ਪਾਣੀ ਨੂੰ ਰੋਕ ਸਕਦਾ ਹੈ ਕਿ ਇਹ ਜਿਨ੍ਹਾਂ ਨੇ ਸਾਡੇ ਵਾਂਗ ਹੀ ਪਵਿੱਤਰ ਆਤਮਾ ਪਾਇਆ ਹੈ, ਬਪਤਿਸਮਾ ਨਾ ਲੈਣ?”