Acts 10:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਤੂੰ ਯੱਪਾ ਸ਼ਹਿਰ ਵੱਲ ਕੁਝ ਆਦਮੀਆਂ ਨੂੰ ਭੇਜ ਅਤੇ ਉੱਥੋਂ ਸ਼ਮਊਨ ਨਾਂ ਦੇ ਆਦਮੀ ਨੂੰ, ਜਿਹੜਾ ਪਤਰਸ ਵੀ ਸਦੀਂਦਾ ਹੈ, ਸੱਦਾ ਭੇਜ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਕੁਝ ਆਦਮੀਆਂ ਨੂੰ ਯਾਪਾ ਭੇਜ ਅਤੇ ਸ਼ਮਊਨ ਨੂੰ ਜਿਸ ਦਾ ਉਪਨਾਮ ਪਤਰਸ ਹੈ, ਸੱਦ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਹੁਣ ਕੁਝ ਆਦਮੀਆਂ ਨੂੰ ਯਾਪਾ ਸ਼ਹਿਰ ਜਾਣ ਲਈ ਆਦੇਸ਼ ਦੇ ਕਿ ਉਹ ਸ਼ਿਮਓਨ ਨਾਮ ਦੇ ਇੱਕ ਆਦਮੀ ਨੂੰ ਵਾਪਸ ਬੁਲਾ ਕੇ ਲਿਆਉਣ, ਜਿਹੜਾ ਪਤਰਸ ਕਹਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੁਣ ਯਾੱਪਾ ਨੂੰ ਮਨੁੱਖ ਭੇਜ ਕੇ ਉਸ ਸ਼ਮਊਨ ਨੂੰ ਜਿਹੜਾ ਪਤਰਸ ਸੱਦੀਦਾ ਹੈ ਬੁਲਵਾ ਲੈ
Punjabi ERV
ਹੁਣ ਤੂੰ ਯੱਪਾ ਸ਼ਹਿਰ ਵੱਲ ਕੁਝ ਆਦਮੀਆਂ ਨੂੰ ਭੇਜ ਅਤੇ ਉਥੋਂ ਸ਼ਮਊਨ ਨਾਂ ਦੇ ਆਦਮੀ ਨੂੰ, ਜਿਹਡ਼ਾ ਪਤਰਸ ਵੀ ਸਦੀਂਦਾ ਹੈ, ਸੱਦਾ ਭੇਜ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੁਣ ਯਾਪਾ ਨੂੰ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਵੀ ਅਖਵਾਉਂਦਾ ਹੈ ਆਪਣੇ ਕੋਲ ਬੁਲਵਾ ਲੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو ہُنے ای یافا نُوں بندے گھل تے شمعُون نُوں جیہڑا پطرس اکھواؤندا اے۔ سَدّ لے۔
Punjabi Standard Bible (Punjabi Standard Bible) 2023
ਹੁਣ ਕੁਝ ਵਿਅਕਤੀਆਂ ਨੂੰ ਯਾੱਪਾ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਕਹਾਉਂਦਾ ਹੈ, ਬੁਲਵਾ ਲੈ।