Acts 10:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਮਊਨ ਕਿਸੇ ਸ਼ਮਊਨ ਖਟੀਕ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਹੀ ਠਹਿਰਿਆ ਹੋਇਆ ਹੈ। ਉਸ ਦਾ ਘਰ ਸਮੁੰਦਰ ਦੇ ਨੇੜੇ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸ਼ਮਊਨ ਚਮੜੇ ਦਾ ਕੰਮ ਕਰਨ ਵਾਲੇ ਦੇ ਕੋਲ ਠਹਿਰਿਆ ਹੋਇਆ ਹੈ ਜਿਸ ਦਾ ਘਰ ਸਮੁੰਦਰ ਦੇ ਕੰਢੇ ਉੱਤੇ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਇੱਕ ਆਦਮੀ ਦੇ ਨਾਲ ਰਹਿ ਰਿਹਾ ਹੈ, ਜਿਸਦਾ ਨਾਮ ਵੀ ਸ਼ਿਮਓਨ ਹੈ, ਜੋ ਚਮੜਾ ਬਣਾਉਂਦਾ ਹੈ ਅਤੇ ਜਿਹੜਾ ਸਮੁੰਦਰ ਦੇ ਕਿਨਾਰੇ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਕਿਸੇ ਸ਼ਮਊਨ ਖਟੀਕ ਦੇ ਉਤਰਿਆ ਹੋਇਆ ਹੈ ਜਿਹ ਦਾ ਘਰ ਸਮੁੰਦਰ ਦੇ ਕੰਢੇ ਹੈ
Punjabi ERV
ਸ਼ਮਊਨ ਕਿਸੇ ਸ਼ਮਊਨ ਖਟੀਕ ਚਮਡ਼ੇ ਦਾ ਕੰਮ ਕਰਨ ਵਾਲੇ ਦੇ ਘਰ ਹੀ ਠਹਿਰਿਆ ਹੋਇਆ ਹੈ। ਉਸ ਦਾ ਘਰ ਸਮੁੰਦਰ ਦੇ ਨੇਡ਼ੇ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸ਼ਮਊਨ, ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਜਿਸ ਦਾ ਘਰ ਸਮੁੰਦਰ ਦੇ ਕੰਢੇ ਹੈ ਉਸ ਦੇ ਘਰ ਵਿੱਚ ਮਹਿਮਾਨ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ شمعُون کر کے اِک چمرنگ دے کول۔ جِہدا گھر سمُندر دے کنڈھے اُتّے اے۔ پَروہنا اے۔
Punjabi Standard Bible (Punjabi Standard Bible) 2023
ਉਹ ਕਿਸੇ ਸ਼ਮਊਨ ਖਟੀਕ ਦੇ ਕੋਲ ਠਹਿਰਿਆ ਹੈ ਜਿਸ ਦਾ ਘਰ ਸਮੁੰਦਰ ਦੇ ਕਿਨਾਰੇ ਹੈ।”