Acts 10:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਦੂਤ ਕੁਰਨੇਲਿਯੁਸ ਨਾਲ ਗੱਲ ਕਰ ਰਿਹਾ ਸੀ, ਚੱਲਾ ਗਿਆ। ਉਸਤੋਂ ਬਾਅਦ ਕੁਰਨੇਲਿਯੁਸ ਨੇ ਆਪਣੇ ਦੋ ਨੌਕਰਾਂ ਤੇ ਇੱਕ ਸਿਪਾਹੀ ਨੂੰ ਬੁਲਵਾਇਆ। ਇਹ ਸਿਪਾਹੀ ਵੀ ਧਰਮੀ ਮਨੁੱਖ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਸਵਰਗਦੂਤ ਜਿਸ ਨੇ ਉਸ ਨਾਲ ਗੱਲਾਂ ਕੀਤੀਆਂ ਸਨ ਚਲਾ ਗਿਆ ਤਾਂ ਉਸ ਨੇ ਆਪਣੇ ਘਰ ਦੇ ਦੋ ਸੇਵਕਾਂ ਅਤੇ ਇੱਕ ਸ਼ਰਧਾਲੂ ਸਿਪਾਹੀ ਨੂੰ ਸੱਦਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਸਵਰਗਦੂਤ ਕੁਰਨੇਲਿਯੁਸ ਨਾਲ ਗੱਲ ਕਰ ਚੁੱਕਾ, ਤਾਂ ਉਸ ਕੋਲੋ ਚੱਲਿਆ ਗਿਆ, ਤਾਂ ਕੁਰਨੇਲਿਯੁਸ ਨੇ ਆਪਣੇ ਦੋ ਘਰੇਲੂ ਨੌਕਰਾਂ ਅਤੇ ਇੱਕ ਸਿਪਾਹੀ ਨੂੰ ਬੁਲਾਇਆ ਜੋ ਉਸਦੀ ਸੇਵਾ ਕਰਦੇ ਸਨ, ਇੱਕ ਉਹ ਸੀ ਜੋ ਪਰਮੇਸ਼ਵਰ ਦੀ ਬੰਦਗੀ ਵੀ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਾਂ ਉਹ ਦੂਤ ਜਿਹ ਨੇ ਉਸ ਨਾਲ ਗੱਲਾਂ ਕੀਤੀਆਂ ਸਨ ਚੱਲਿਆ ਗਿਆ ਤਾਂ ਉਹ ਨੇ ਆਪਣੇ ਟਹਿਲੂਆਂ ਵਿੱਚੋਂ ਦੋ ਜਣੇ ਅਤੇ ਉਨ੍ਹਾਂ ਵਿੱਚੋਂ ਜਿਹੜੇ ਨਿੱਤ ਉਹ ਦੇ ਕੋਲ ਰਹਿੰਦੇ ਸਨ ਇੱਕ ਧਰਮੀ ਸਿਪਾਹੀ ਨੂੰ ਸੱਦਿਆ
Punjabi ERV
ਜਿਹਡ਼ਾ ਦੂਤ ਕੁਰਨੇਲਿਯੁਸ ਨਾਲ ਗੱਲ ਕਰ ਰਿਹਾ ਸੀ, ਚਲਾ ਗਿਆ। ਉਸਤੋਂ ਬਾਅਦ ਕੁਰਨੇਲਿਯੁਸ ਨੇ ਆਪਣੇ ਦੋ ਨੌਕਰਾਂ ਤੇ ਇੱਕ ਸਿਪਾਹੀ ਨੂੰ ਬੁਲਵਾਇਆ। ਇਹ ਸਿਪਾਹੀ ਵੀ ਧਰਮੀ ਮਨੁੱਖ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਉਹ ਦੂਤ ਜਿਸ ਨੇ ਉਸ ਨਾਲ ਗੱਲਾਂ ਕੀਤੀਆਂ ਸਨ, ਚੱਲਿਆ ਗਿਆ ਤਾਂ ਉਹ ਨੇ ਆਪਣੇ ਸੇਵਕਾਂ ਵਿੱਚੋਂ ਦੋ ਆਦਮੀ ਅਤੇ ਉਨ੍ਹਾਂ ਵਿੱਚੋਂ ਜਿਹੜੇ ਨਿੱਤ ਉਹ ਦੇ ਨਾਲ ਰਹਿੰਦੇ ਸਨ ਇੱਕ ਧਰਮੀ ਸਿਪਾਹੀ ਨੂੰ ਸੱਦਿਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد فرِشتہ جِس اوس دے نال گلّاں کِیتیاں سن ٹُر گیا۔ تاں اوس اپنے گھر دیاں نَوکراں وِچوں دو زنانِیاں نُوں تے اپنے اردلِیاں وِچوں اِک دِیندار بندے نُوں بُلایا۔
Punjabi Standard Bible (Punjabi Standard Bible) 2023
ਜਦੋਂ ਉਹ ਦੂਤ ਜਿਹੜਾ ਉਸ ਨਾਲ ਗੱਲਾਂ ਕਰਦਾ ਸੀ, ਚਲਾ ਗਿਆ ਤਾਂ ਕੁਰਨੇਲਿਯੁਸ ਨੇ ਆਪਣੇ ਦੋ ਸੇਵਕਾਂ ਅਤੇ ਉਸ ਦੇ ਕੋਲ ਹਾਜ਼ਰ ਰਹਿਣ ਵਾਲੇ ਸਿਪਾਹੀਆਂ ਵਿੱਚੋਂ ਇੱਕ ਭਗਤ ਸਿਪਾਹੀ ਨੂੰ ਬੁਲਾਇਆ