Acts 10:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਿਪਾਹੀ ਉਸ ਦੇ ਖਾਸ ਮਦਦਗਾਰਾਂ ਵਿੱਚੋਂ ਇੱਕ ਸੀ। ਉਸ ਨੇ ਇਹ ਸਾਰੀ ਗੱਲ ਤਿੰਨਾਂ ਆਦਮੀਆਂ ਨੂੰ ਸਮਝਾ ਕੇ ਉਨ੍ਹਾਂ ਨੂੰ ਯੱਪਾ ਵੱਲ ਭੇਜ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਉਹਨਾਂ ਨੂੰ ਸਭ ਕੁਝ ਸਮਝਾ ਕੇ ਯਾਪਾ ਨੂੰ ਭੇਜਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਉਨ੍ਹਾਂ ਨੂੰ ਉਹ ਸਭ ਕੁਝ ਦੱਸਿਆ ਜੋ ਵਾਪਰਿਆ ਸੀ ਅਤੇ ਉਨ੍ਹਾਂ ਨੂੰ ਯਾਪਾ ਭੇਜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਭ ਗੱਲਾਂ ਉਨ੍ਹਾਂ ਨੂੰ ਸੁਣਾ ਕੇ ਯਾੱਪਾ ਨੂੰ ਘੱਲਿਆ।।
Punjabi ERV
ਇਹ ਸਿਪਾਹੀ ਉਸਦੇ ਖਾਸ ਮਦਦਗਾਰਾਂ ਵਿੱਚੋਂ ਇੱਕ ਸੀ। ਉਸਨੇ ਇਹ ਸਾਰੀ ਗੱਲ ਤਿੰਨਾਂ ਆਦਮੀਆਂ ਨੂੰ ਸਮਝਾ ਕੇ ਉਨ੍ਹਾਂ ਨੂੰ ਯੱਪਾ ਵੱਲ ਭੇਜ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਭ ਗੱਲਾਂ ਉਨ੍ਹਾਂ ਨੂੰ ਦੱਸ ਕੇ ਯਾਪਾ ਨੂੰ ਭੇਜਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سارِیاں گلّاں اوہناں نُوں دسیاں۔ تے اوہناں نُوں یافا ولّ ٹور دِتّا۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਨੂੰ ਸਭ ਕੁਝ ਸਮਝਾ ਕੇ ਯਾੱਪਾ ਨੂੰ ਭੇਜਿਆ।