Acts 10:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ ਇਹ ਤਿੰਨੋ ਆਦਮੀ ਯੱਪਾ ਦੇ ਨੇੜੇ ਪਹੁੰਚੇ। ਪਤਰਸ ਪ੍ਰਾਰਥਨਾ ਕਰਨ ਲਈ ਛੱਤ ਉੱਤੇ ਗਿਆ। ਇਹ ਦੁਪਿਹਰ ਦਾ ਵੇਲਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਗਲੇ ਦਿਨ ਜਦੋਂ ਉਹ ਲੋਕ ਯਾਤਰਾ ਕਰਦੇ ਹੋਏ ਸ਼ਹਿਰ ਦੇ ਨੇੜੇ ਪਹੁੰਚ ਰਹੇ ਸਨ ਤਾਂ ਲਗਭਗ ਦੁਪਹਿਰ ਦੇ ਵੇਲੇ ਪਤਰਸ ਪ੍ਰਾਰਥਨਾ ਕਰਨ ਦੇ ਲਈ ਛੱਤ ਉੱਤੇ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਲੇ ਦਿਨ ਦੁਪਿਹਰ ਵੇਲੇ ਜਦੋਂ ਉਹ ਯਾਤਰਾ ਕਰਦੇ ਹੋਏ ਸ਼ਹਿਰ ਵੱਲ ਜਾ ਰਹੇ ਸਨ, ਪਤਰਸ ਪ੍ਰਾਰਥਨਾ ਕਰਨ ਲਈ ਛੱਤ ਦੇ ਉੱਪਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਦੂਜੇ ਦਿਨ ਜਾਂ ਓਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਢੁੱਕੇ ਤਾਂ ਪਤਰਸ ਦੁਪਹਿਰ ਕੁ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਗਿਆ
Punjabi ERV
ਅਗਲੇ ਦਿਨ ਇਹ ਤਿੰਨੋ ਆਦਮੀ ਯੱਪਾ ਦੇ ਨੇਡ਼ੇ ਪਹੁੰਚੇ। ਪਤਰਸ ਪ੍ਰਾਰਥਨਾ ਕਰਨ ਲਈ ਛੱਤ ਉੱਤੇ ਗਿਆ। ਇਹ ਦੁਪਿਹਰ ਦਾ ਵੇਲਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੂਜੇ ਦਿਨ ਜਦੋਂ ਉਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਪਹੁੰਚੇ ਤਾਂ ਪਤਰਸ ਦੁਪਹਿਰ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਲਈ ਗਿਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دُوجے دِن جدوں اوہ راہ وِچ لگے جاندے سن۔ تے شہر دے نیڑے اَپڑے۔ پطرس دوپہراں ویلے کوٹھے اُتّے دُعا منگن گیا۔
Punjabi Standard Bible (Punjabi Standard Bible) 2023
ਅਗਲੇ ਦਿਨ ਜਦੋਂ ਉਹ ਚੱਲਦੇ-ਚੱਲਦੇ ਨਗਰ ਦੇ ਨੇੜੇ ਪਹੁੰਚੇ ਤਾਂ ਲਗਭਗ ਦੁਪਹਿਰ ਦੇ ਸਮੇਂ ਪਤਰਸ ਪ੍ਰਾਰਥਨਾ ਕਰਨ ਲਈ ਛੱਤ ਉੱਤੇ ਗਿਆ।