Acts 11:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਆਤਮਾ ਨੇ ਮੈਨੂੰ ਉਨ੍ਹਾਂ ਨਾਲ ਬਿਨਾ ਝਿਜਕ ਜਾਣ ਨੂੰ ਕਿਹਾ। ਇਹ ਛੇ ਭਰਾ, ਜੋ ਇੱਥੇ ਮੇਰੇ ਨਾਲ ਹਨ, ਇਹ ਵੀ ਮੇਰੇ ਨਾਲ ਗਏ। ਅਸੀਂ ਕੁਰਨੇਲਿਯੁਸ ਦੇ ਘਰ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਵਿੱਤਰ ਆਤਮਾ ਨੇ ਮੈਨੂੰ ਕਿਹਾ ਕਿ ਬੇਧੜਕ ਹੋ ਕੇ ਉਹਨਾਂ ਦੇ ਨਾਲ ਜਾ । ਇਹ ਛੇ ਭਰਾ ਵੀ ਮੇਰੇ ਨਾਲ ਗਏ ਅਤੇ ਅਸੀਂ ਕੁਰਨੇਲਿਯੁਸ ਦੇ ਘਰ ਦੇ ਅੰਦਰ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਵਿੱਤਰ ਆਤਮਾ ਨੇ ਮੈਨੂੰ ਕਿਹਾ ਕਿ ਤੈਨੂੰ ਉਨ੍ਹਾਂ ਨਾਲ ਜਾਣ ਲਈ ਤਿਆਰ ਹੋਣਾ ਚਾਹੀਦਾ ਹੈ ਭਾਵੇਂ ਉਹ ਯਹੂਦੀ ਨਾ ਹੋਣ। ਯਾਪਾ ਦੇ ਇਹ ਛੇ ਭਾਈਬੰਦ ਵਿਸ਼ਵਾਸੀ ਮੇਰੇ ਨਾਲ ਕੈਸਰਿਆ ਗਏ ਅਤੇ ਫ਼ਿਰ ਅਸੀਂ ਉਸ ਗ਼ੈਰ-ਯਹੂਦੀ ਆਦਮੀ ਦੇ ਘਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਆਤਮਾ ਨੇ ਮੈਨੂੰ ਕਿਹਾ ਭਈ ਤੂੰ ਉਨ੍ਹਾਂ ਦੇ ਨਾਲ ਚੱਲਿਆ ਜਾਹ ਅਤੇ ਕੁਝ ਭਿੰਨ ਭੇਦ ਨਾ ਰੱਖ ਅਤੇ ਏਹ ਛੇਓ ਭਾਈ ਵੀ ਮੇਰੇ ਨਾਲ ਤੁਰ ਪਏ ਅਤੇ ਅਸੀਂ ਉਹ ਮਨੁੱਖ ਦੇ ਘਰ ਜਾ ਵੜੇ
Punjabi ERV
ਆਤਮੇ ਨੇ ਮੈਨੂੰ ਉਨ੍ਹਾਂ ਨਾਲ ਬਿਨਾ ਝਿਜਕ ਜਾਣ ਨੂੰ ਕਿਹਾ। ਇਹ ਛੇ ਭਰਾ, ਜੋ ਇਥੇ ਮੇਰੇ ਨਾਲ ਹਨ, ਇਹ ਵੀ ਮੇਰੇ ਨਾਲ ਗਏ। ਅਸੀਂ ਕੁਰਨੇਲਿਯੁਸ ਦੇ ਘਰ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਤਮਾ ਨੇ ਮੈਨੂੰ ਕਿਹਾ ਕਿ ਤੂੰ ਉਨ੍ਹਾਂ ਦੇ ਨਾਲ ਬੇਝਿਝਕ ਚੱਲਿਆ ਜਾ ਅਤੇ ਇਹ ਛੇ ਭਾਈ ਵੀ ਮੇਰੇ ਨਾਲ ਤੁਰ ਪਏ ਅਤੇ ਅਸੀਂ ਉਸ ਮਨੁੱਖ ਦੇ ਘਰ ਜਾ ਵੜੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے رُوح مَینُوں آکھیا۔ تُوں جھجھگیا نا کر۔ اوہناں دے نال ٹُر جا۔ تے ایہہ چھ بھرا میرے نال ٹُر پئے۔ تے اسی اوس بندے دے گھر وِچ گئے۔
Punjabi Standard Bible (Punjabi Standard Bible) 2023
ਤਦ ਆਤਮਾ ਨੇ ਮੈਨੂੰ ਕਿਹਾ ਕਿ ਮੈਂ ਬੇਝਿਜਕ ਉਨ੍ਹਾਂ ਦੇ ਨਾਲ ਚਲਾ ਜਾਵਾਂ। ਮੇਰੇ ਨਾਲ ਇਹ ਛੇ ਭਾਈ ਵੀ ਆਏ ਅਤੇ ਅਸੀਂ ਉਸ ਵਿਅਕਤੀ ਦੇ ਘਰ ਗਏ।