Acts 11:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਵਿੱਚੋਂ ਕਈ ਮਨੁੱਖ ਕੁਰੇਨ ਅਤੇ ਕੁਪਰੁਸ ਦੇ ਸਨ, ਜਦੋਂ ਉਹ ਅੰਤਾਕਿਯਾ ਪਹੁੰਚੇ, ਤਾਂ ਉਨ੍ਹਾਂ ਨੇ ਪ੍ਰਭੂ ਯਿਸੂ ਬਾਰੇ ਖੁਸ਼ਖਬਰੀ ਬਾਰੇ ਯੂਨਾਨੀ ਲੋਕਾਂ ਨੂੰ ਵੀ ਦੱਸਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹਨਾਂ ਵਿੱਚੋਂ ਜਿਹੜੇ ਕੁਪਰੁਸ ਅਤੇ ਕੁਰੇਨੇ ਦੇ ਰਹਿਣ ਵਾਲੇ ਸਨ, ਜਦੋਂ ਉਹ ਅੰਤਾਕਿਯਾ ਵਿੱਚ ਆਏ ਤਾਂ ਉਹਨਾਂ ਨੇ ਯੂਨਾਨੀਆਂ ਨੂੰ ਵੀ ਪ੍ਰਭੂ ਯਿਸੂ ਦਾ ਸ਼ੁਭ ਸਮਾਚਾਰ ਸੁਣਾਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਨ੍ਹਾਂ ਵਿੱਚੋਂ ਕੁਝ ਸਾਈਪ੍ਰਸ ਅਤੇ ਕੁਰੇਨੀਆਂ ਦੇ ਆਦਮੀ ਅੰਤਾਕਿਆ ਗਏ ਅਤੇ ਯੂਨਾਨੀਆਂ ਨਾਲ ਵੀ ਗੱਲ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਨੂੰ ਪ੍ਰਭੂ ਯਿਸ਼ੂ ਬਾਰੇ ਖੁਸ਼ਖ਼ਬਰੀ ਸੁਣਾਈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਰ ਕੁਰੇਨੇ ਦੇ ਮਨੁੱਖ ਸਨ ਜਿਨ੍ਹਾਂ ਅੰਤਾਕਿਯਾ ਵਿੱਚ ਆਣ ਕੇ ਪ੍ਰਭੁ ਯਿਸੂ ਦੀ ਖੁਸ਼ ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਭੀ ਗੱਲਾਂ ਕੀਤੀਆਂ
Punjabi ERV
ਪਰ ਉਨ੍ਹਾਂ ਵਿੱਚੋਂ ਕਈ ਮਨੁੱਖ ਕੁਰੇਨ ਅਤੇ ਕੁਪਰੁਸ ਦੇ ਸਨ, ਜਦੋਂ ਉਹ ਅੰਤਾਕਿਯਾ ਪਹੁੰਚੇ, ਤਾਂ ਉਨ੍ਹਾਂ ਨੇ ਪ੍ਰਭੂ ਯਿਸੂ ਬਾਰੇ ਖੁਸ਼ ਖਬਰੀ ਬਾਰੇ ਯੂਨਾਨੀ ਲੋਕਾਂ ਨੂੰ ਵੀ ਦੱਸਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਤੇ ਕੁਰੇਨੇ ਦੇ ਮਨੁੱਖ ਸਨ, ਜਿਨ੍ਹਾਂ ਅੰਤਾਕਿਯਾ ਵਿੱਚ ਆ ਕੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਵੀ ਗੱਲਾਂ ਕੀਤੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں وِچوں کئی کُپرُسی تے کئی کُرینی سن جِنہاں انطاکیہ وِچ آن کے یُونانِیاں نال وی کلام کِیتا۔ تے خُداوند یِسُوع دی خُوشخبری سُنائی۔
Punjabi Standard Bible (Punjabi Standard Bible) 2023
ਉਨ੍ਹਾਂ ਵਿੱਚੋਂ ਕੁਝ ਵਿਅਕਤੀ ਕੁਪਰੁਸ ਅਤੇ ਕੁਰੇਨੇ ਤੋਂ ਸਨ ਜਿਹੜੇ ਅੰਤਾਕਿਯਾ ਆ ਕੇ ਯੂਨਾਨੀਆਂ ਨੂੰ ਵੀ ਪ੍ਰਭੂ ਯਿਸੂ ਦੀ ਖੁਸ਼ਖ਼ਬਰੀ ਸੁਣਾਉਣ ਲੱਗੇ।