Acts 11:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਉਨ੍ਹਾਂ ਦੇ ਨਾਲ ਸੀ ਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਇਸੇ ਕਾਰਣ ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਪ੍ਰਭੂ ਦਾ ਅਨੁਸਰਣ ਕਰਨਾ ਸ਼ੁਰੂ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਦਾ ਹੱਥ ਉਹਨਾਂ ਉੱਤੇ ਸੀ, ਇਸ ਲਈ ਬਹੁਤ ਸਾਰੇ ਲੋਕਾਂ ਨੇ ਵਿਸ਼ਵਾਸ ਕੀਤਾ ਅਤੇ ਉਹ ਪ੍ਰਭੂ ਦੇ ਵੱਲ ਮੁੜੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ, ਅਤੇ ਬਹੁਤ ਸਾਰੇ ਲੋਕਾਂ ਨੇ ਵਿਸ਼ਵਾਸ ਕੀਤਾ ਅਤੇ ਪ੍ਰਭੂ ਯਿਸ਼ੂ ਨੂੰ ਸਵੀਕਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪ੍ਰਭੁ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਾਹਲੇ ਲੋਕ ਨਿਹਚਾ ਕਰ ਕੇ ਪ੍ਰਭੁ ਦੀ ਵੱਲ ਫਿਰੇ
Punjabi ERV
ਪ੍ਰ੍ਰਭੂ ਉਨ੍ਹਾਂ ਦੇ ਨਾਲ ਸੀ ਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਇਸੇ ਕਾਰਣ ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਪ੍ਰਭੂ ਦਾ ਅਨੁਸਰਣ ਕਰਨਾ ਸ਼ੁਰੂ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُداوند دا ہتّھ اوہناں دے اُتّے سی۔ تے بتھیرے لوک جیہڑے اِیمان لیائے خُداوند ولّ پِھرے۔
Punjabi Standard Bible (Punjabi Standard Bible) 2023
ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਵੱਡੀ ਗਿਣਤੀ ਵਿੱਚ ਲੋਕ ਵਿਸ਼ਵਾਸ ਕਰਕੇ ਪ੍ਰਭੂ ਦੀ ਵੱਲ ਮੁੜੇ।