Acts 11:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਬਰਨਬਾਸ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਬਰਨਾਬਾਸ ਸਾਊਲ ਦੀ ਖੋਜ ਵਿੱਚ ਤਰਸ਼ੀਸ਼ ਨੂੰ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਬਰਨਬਾਸ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਸੌਲੁਸ ਦੀ ਭਾਲ ਕਰਨ ਤਰਸੁਸ ਨੂੰ ਗਿਆ
Punjabi ERV
“ਫ਼ਿਰ ਬਰਨਬਾਸ ਸੌਲੁਸ ਨੂੰ ਲਭਣ ਲਈ ਤਰਸੁਸ ਨੂੰ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ساؤُل نُوں لَبّھن لئی اوہ تَرسُس نُوں ٹُر گیا۔ تے اوہنوں لَبّھ کے انطاکیہ وِچ لے آیا۔
Punjabi Standard Bible (Punjabi Standard Bible) 2023
ਫਿਰ ਉਹ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ