Acts 11:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹੀਂ ਦਿਨੀ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਕੁਝ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਆਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਬਰਨਬਾਸ ਅਤੇ ਸੌਲੁਸ ਅੰਤਾਕਿਆ ਵਿੱਚ ਸਨ, ਅਤੇ ਕੁਝ ਨਿਹਚਾਵਾਨ ਜੋ ਨਬੀ ਸਨ ਉਹ ਯੇਰੂਸ਼ਲੇਮ ਤੋਂ ਉੱਥੇ ਪਹੁੰਚੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹੀਂ ਦਿਨੀਂ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ
Punjabi ERV
ਉਨ੍ਹੀਂ ਦਿਨੀ ਕਾਫੀ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦਿਨਾਂ ਵਿੱਚ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اونہی دِنیں کئی نبی یرُوشلِیم توں انطاکیہ وِچ آئے۔
Punjabi Standard Bible (Punjabi Standard Bible) 2023
ਉਨ੍ਹਾਂ ਦਿਨਾਂ ਵਿੱਚ ਕੁਝ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਆਏ