Acts 11:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਧਨ ਇਕੱਠਾ ਕਰਕੇ ਬਰਨਬਾਸ ਅਤੇ ਸੌਲੁਸ ਨੂੰ ਦਿੱਤਾ, ਫ਼ਿਰ ਉਹ ਇਹ ਧੰਨ ਇਕੱਠਾ ਕਰਕੇ ਯਹੂਦਿਯਾ ਵਿੱਚ ਬਜ਼ੁਰਗਾਂ ਕੋਲ ਲੈ ਕੇ ਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਇਸੇ ਤਰ੍ਹਾਂ ਕੀਤਾ ਅਤੇ ਬਰਨਾਬਾਸ ਅਤੇ ਸਾਊਲ ਦੇ ਹੱਥ ਬਜ਼ੁਰਗ ਆਗੂਆਂ ਦੇ ਕੋਲ ਮਦਦ ਭੇਜੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਨੇ ਉਹ ਪੈਸੇ ਇਕੱਠੇ ਕੀਤੇ ਅਤੇ ਬਰਨਬਾਸ ਅਤੇ ਸੌਲੁਸ ਦੇ ਹੱਥੀਂ ਯੇਰੂਸ਼ਲੇਮ ਦੀ ਕਲੀਸਿਆ ਦੇ ਆਗੂਆਂ ਨੂੰ ਭੇਜ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਏਵੇਂ ਹੀ ਕੀਤਾ ਅਤੇ ਬਰਨਬਾਸ ਅਰ ਸੌਲੁਸ ਦੇ ਹੱਥੀਂ ਬਜ਼ੁਰਗਾਂ ਦੇ ਕੋਲ ਉਹ ਘੱਲਿਆ।।
Punjabi ERV
ਉਨ੍ਹਾਂ ਨੇ ਧਨ ਇਕੱਠਾ ਕਰਕੇ ਬਰਨਬਾਸ ਅਤੇ ਸੌਲੁਸ ਨੂੰ ਦਿੱਤਾ, ਫ਼ਿਰ ਉਹ ਇਹ ਧੰਨ ਇਕੱਠਾ ਕਰਕੇ ਯਹੂਦਿਯਾ ਵਿੱਚ ਬਜ਼ੁਰਗਾਂ ਕੋਲ ਲੈਕੇ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਇਸ ਤਰ੍ਹਾਂ ਹੀ ਕੀਤਾ, ਬਰਨਬਾਸ ਅਤੇ ਸੌਲੁਸ ਦੇ ਹੱਥੀਂ ਬਜ਼ੁਰਗਾਂ ਦੇ ਕੋਲ ਉਹ ਸਭ ਕੁਝ ਭੇਜਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں ایویں کِیتا تے برنباس تے ساؤُل دی ہتّھِیں بزُرگاں کول گھل دِتّا۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਇਸੇ ਤਰ੍ਹਾਂ ਕੀਤਾ ਅਤੇ ਬਰਨਬਾਸ ਅਤੇ ਸੌਲੁਸ ਦੇ ਹੱਥ ਬਜ਼ੁਰਗਾਂ ਕੋਲ ਮਦਦ ਭੇਜੀ।