Acts 11:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਦੇ ਅੰਦਰ ਵੇਖਿਆ ਤਾਂ ਉਸ ਵਿੱਚ ਜੰਗਲੀ ਤੇ ਪਾਲਤੂ ਜਾਨਵਰ, ਰੀਂਗਣ ਵਾਲੇ ਜੀਵ, ਅਕਾਸ਼ ਤੇ ਉੱਡਣ ਵਾਲੇ ਪੰਛੀ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਮੈਂ ਧਿਆਨ ਨਾਲ ਦੇਖਿਆ ਤਾਂ ਮੈਨੂੰ ਉਸ ਵਿੱਚ ਚੌਪਾਏ, ਜੰਗਲੀ ਜਾਨਵਰ, ਰੀਂਗਣ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਦਿਖਾਈ ਦਿੱਤੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਉਸ ਵਿੱਚ ਝਾਤੀ ਮਾਰੀ ਅਤੇ ਧਰਤੀ ਦੇ ਚਾਰ-ਪੈਰਾਂ ਵਾਲੇ ਜੰਗਲੀ ਜਾਨਵਰਾਂ ਦੇ ਨਾਲ-ਨਾਲ ਰੀਂਗਣ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੀ ਵੇਖੇ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਮੈਂ ਉਹ ਦੀ ਵੱਲ ਧਿਆਨ ਕਰ ਕੇ ਸੋਚਿਆ ਤਾਂ ਧਰਤੀ ਦੇ ਚੁਪਾਏ ਅਤੇ ਜੰਗਲੀ ਜਨਾਉਰ ਅਤੇ ਘਿਸਰਨ ਵਾਲੇ ਜੀਉ ਜੰਤ ਅਤੇ ਅਕਾਸ਼ ਦੇ ਪੰਛੀ ਵੇਖੇ
Punjabi ERV
ਮੈਂ ਉਸਦੇ ਅੰਦਰ ਵੇਖਿਆ ਤਾਂ ਉਸ ਵਿੱਚ ਜੰਗਲੀ ਤੇ ਪਾਲਤੂ ਜਾਨਵਰ, ਰੀਂਗਣ ਵਾਲੇ ਜੀਵ, ਅਭਾਸ਼ ਤੇ ਉੱਡਣ ਵਾਲੇ ਪੰਛੀ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਉਹ ਦੀ ਵੱਲ ਧਿਆਨ ਦਿੱਤਾ ਤਾਂ ਧਰਤੀ ਦੇ ਚੌਪਾਏ ਅਤੇ ਜੰਗਲੀ ਜਾਨਵਰ, ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੇਖੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں اوہنوں دھیان کر کے سوچیا تے زمین دے ڈنگر تے بیابانی جنَور تے کِیڑے کاڑے تے وَا دے پنچھیاں نُوں ویکھیا۔
Punjabi Standard Bible (Punjabi Standard Bible) 2023
ਜਦੋਂ ਮੈਂ ਗੌਹ ਨਾਲ ਉਸ ਵਿੱਚ ਵੇਖਿਆ ਤਾਂ ਮੈਨੂੰ ਧਰਤੀ ਦੇ ਪਸ਼ੂ ਅਤੇ ਜੰਗਲੀ ਜਾਨਵਰ ਅਤੇ ਰੀਂਗਣ ਵਾਲੇ ਜੀਵ ਅਤੇ ਅਕਾਸ਼ ਦੇ ਪੰਛੀ ਵਿਖਾਈ ਦਿੱਤੇ।