Acts 11:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇੱਕ ਅਵਾਜ਼ ਸੁਣੀ ਜੋ ਮੈਨੂੰ ਕਹਿ ਰਹੀ ਸੀ ‘ਪਤਰਸ ਉੱਠ, ਖਲੋ ਅਤੇ ਇਸ ਵਿੱਚੋਂ ਕਿਸੇ ਵੀ ਜੀਵ ਨੂੰ ਮਾਰਕੇ ਖਾ ਲੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਮੈਂ ਇੱਕ ਆਵਾਜ਼ ਸੁਣੀ ਜੋ ਮੈਨੂੰ ਇਹ ਕਹਿ ਰਹੀ ਸੀ, ‘ਪਤਰਸ, ਉੱਠ, ਮਾਰ ਅਤੇ ਖਾ!’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫੇਰ ਮੈਂ ਇੱਕ ਆਵਾਜ਼ ਸੁਣੀ ਜੋ ਮੈਨੂੰ ਕਹਿੰਦੀ ਸੀ, ‘ਹੇ ਪਤਰਸ ਉੱਠ, ਮਾਰ ਅਤੇ ਖਾ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਇੱਕ ਅਵਾਜ਼ ਭੀ ਸੁਣੀ ਜੋ ਮੈਨੂੰ ਆਖਦੀ ਹੈ, ਹੇ ਪਤਰਸ ਉੱਠ ਅਤੇ ਕੱਟ ਕੇ ਖਾਹ
Punjabi ERV
ਮੈਂ ਇੱਕ ਅਵਾਜ਼ ਸੁਣੀ ਜੋ ਮੈਨੂੰ ਕਹਿ ਰਹੀ ਸੀ ‘ਪਤਰਸ ਉਠ, ਖਲੋ ਅਤੇ ਇਸ ਵਿੱਚੋਂ ਕਿਸੇ ਵੀ ਜੀਵ ਨੂੰ ਮਾਰਕੇ ਖਾ ਲੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਇੱਕ ਅਵਾਜ਼ ਵੀ ਸੁਣੀ ਜੋ ਮੈਨੂੰ ਆਖਦੀ ਸੀ, ਹੇ ਪਤਰਸ ਉੱਠ, ਮਾਰ ਅਤੇ ਖਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں اِک اواز وی سُنی جیہڑی مَینُوں آکھدی سی اَے پطرس اُٹھ ہلال کر کے کھا۔
Punjabi Standard Bible (Punjabi Standard Bible) 2023
ਫਿਰ ਮੈਂ ਇੱਕ ਅਵਾਜ਼ ਵੀ ਸੁਣੀ ਜੋ ਮੈਨੂੰ ਕਹਿੰਦੀ ਸੀ, ‘ਪਤਰਸ, ਉੱਠ; ਮਾਰ ਅਤੇ ਖਾ’।