Acts 11:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਮੈਂ ਕਿਹਾ, ‘ਪ੍ਰਭੂ ਮੈਂ ਅਜਿਹਾ ਕਦੇ ਵੀ ਨਹੀਂ ਕਰ ਸੱਕਦਾ, ਮੈਂ ਕਦੇ ਵੀ ਕਿਸੇ ਅਸ਼ੁੱਧ ਜਾਂ ਅਪਵਿੱਤਰ ਵਸਤੂ ਦਾ ਸੇਵਨ ਨਹੀਂ ਕੀਤਾ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਂ ਉੱਤਰ ਦਿੱਤਾ, ‘ਨਹੀਂ ਪ੍ਰਭੂ ਜੀ, ਮੇਰੇ ਮੂੰਹ ਵਿੱਚ ਅੱਜ ਤੱਕ ਕੋਈ ਅਪਵਿੱਤਰ ਜਾਂ ਅਸ਼ੁੱਧ ਚੀਜ਼ ਨਹੀਂ ਗਈ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਜਵਾਬ ਦਿੱਤਾ, ‘ਕਦੇ ਵੀ ਨਹੀਂ, ਪ੍ਰਭੂ ਜੀ! ਮੇਰੇ ਮੂੰਹ ਵਿੱਚ ਕਦੇ ਵੀ ਕੋਈ ਅਸ਼ੁੱਧ ਜਾਂ ਅਪਵਿੱਤਰ ਚੀਜ਼ ਨਹੀਂ ਗਈ।’
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਆਖਿਆ, ਨਾ ਪ੍ਰਭੁ ਜੀ ਐਉਂ ਨਹੀਂ ਹੋਣਾ ਕਿਉਂ ਜੋ ਕੋਈ ਅਸ਼ੁੱਧ ਯਾ ਭ੍ਰਿਸ਼ਟ ਚੀਜ਼ ਮੇਰੇ ਮੂੰਹ ਵਿੱਚ ਕਦੇ ਨਹੀਂ ਆਈ!
Punjabi ERV
ਪਰ ਮੈਂ ਕਿਹਾ, ‘ਪ੍ਰਭੂ ਮੈਂ ਅਜਿਹਾ ਕਦੇ ਵੀ ਨਹੀਂ ਕਰ ਸਕਦਾ, ਮੈਂ ਕਦੇ ਵੀ ਕਿਸੇ ਅਸ਼ੁਧ ਜਾਂ ਅਪਵਿੱਤਰ ਵਸਤੂ ਦਾ ਸੇਵਨ ਨਹੀਂ ਕੀਤਾ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਕੋਈ ਅਸ਼ੁੱਧ ਜਾਂ ਬੁਰੀ ਚੀਜ਼ ਮੈਂ ਕਦੇ ਨਹੀਂ ਖਾਧੀ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں آکھیا اَے خُداوند کدی نئیں کیوں جو کوئی ناپاک یا پلِیت شے کدی میرے مُنھ وِچ نئیں گئی۔
Punjabi Standard Bible (Punjabi Standard Bible) 2023
ਪਰ ਮੈਂ ਕਿਹਾ, ‘ਹੇ ਪ੍ਰਭੂ, ਬਿਲਕੁਲ ਨਹੀਂ! ਕਿਉਂਕਿ ਕੋਈ ਅਸ਼ੁੱਧ ਅਤੇ ਭ੍ਰਿਸ਼ਟ ਵਸਤੂ ਮੇਰੇ ਮੂੰਹ ਵਿੱਚ ਕਦੇ ਨਹੀਂ ਗਈ’।