Acts 11:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਅਕਾਸ਼ ਵੱਲੋਂ ਅਵਾਜ਼ ਨੇ ਫ਼ਿਰ ਉੱਤਰ ਦਿੱਤਾ, ‘ਪਰਮੇਸ਼ੁਰ ਨੇ ਇਹ ਵਸਤਾਂ ਪਵਿੱਤਰ ਬਣਾਈਆਂ ਹਨ, ਇਨ੍ਹਾਂ ਨੂੰ ਅਪਵਿੱਤਰ ਨਾ ਆਖ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਵਾਜ਼ ਨੇ ਦੂਜੀ ਵਾਰ ਅਕਾਸ਼ ਤੋਂ ਉੱਤਰ ਦਿੱਤਾ, ‘ਜੋ ਪਰਮੇਸ਼ਰ ਨੇ ਸ਼ੁੱਧ ਬਣਾਇਆ ਹੈ, ਉਸ ਨੂੰ ਤੂੰ ਅਸ਼ੁੱਧ ਨਾ ਕਹਿ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਅਕਾਸ਼ ਵਿੱਚੋਂ ਆਵਾਜ਼ ਨੇ ਉਸ ਨਾਲ ਦੂਜੀ ਵਾਰ ਗੱਲ ਕੀਤੀ, ‘ਕਿ ਜੋ ਕੁਝ ਪਰਮੇਸ਼ਵਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।’ ”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੂਜੀ ਵਾਰ ਅਵਾਜ਼ ਨੇ ਅਕਾਸ਼ੋਂ ਉੱਤਰ ਦਿੱਤਾ ਭਈ ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹੁ
Punjabi ERV
ਪਰ ਅਕਾਸ਼ ਵੱਲੋਂ ਅਵਾਜ਼ ਨੇ ਫ਼ਿਰ ਉੱਤਰ ਦਿੱਤਾ, ‘ਪ੍ਰਭੂ ਨੇ ਇਹ ਵਸਤਾਂ ਪਵਿੱਤਰ ਬਣਾਈਆਂ ਹਨ, ਇਨ੍ਹਾਂ ਨੂੰ ਅਪਵਿੱਤਰ ਨਾ ਆਖ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦੂਜੀ ਵਾਰ ਅਕਾਸ਼ ਤੋਂ ਅਵਾਜ਼ ਆਈ ਕਿ ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جواب وِچ دُوجی وار اسمانوں اواز آئی۔ پئی جِہنُوں خُدا پاک کِیتا اے اوہنوں تُوں ناپاک نا بنا۔
Punjabi Standard Bible (Punjabi Standard Bible) 2023
ਦੂਜੀ ਵਾਰ ਫਿਰ ਅਕਾਸ਼ ਤੋਂ ਅਵਾਜ਼ ਆਈ, ‘ਜੋ ਪਰਮੇਸ਼ਰ ਨੇ ਸ਼ੁੱਧ ਠਹਿਰਾਇਆ ਹੈ, ਤੂੰ ਉਸ ਨੂੰ ਅਸ਼ੁੱਧ ਨਾ ਕਹਿ’।