Acts 12:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤਰਸ ਨੇ ਬਾਹਰ ਵਾਲੇ ਦਰਵਾਜ਼ੇ ਤੇ ਦਸਤਕ ਕੀਤੀ ਤਾਂ ਜਵਾਬ ਵਿੱਚ ਇੱਕ ਰੋਦੋ ਨਾਂ ਦੀ ਨੌਕਰਾਨੀ ਜਵਾਬ ਦੇਣ ਲਈ ਬਾਹਰ ਆਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਪਤਰਸ ਨੇ ਦਰਵਾਜ਼ਾ ਖੜਕਾਇਆ ਤਾਂ ਰੋਦੇ ਨਾਂ ਦੀ ਦਾਸੀ ਦੇਖਣ ਆਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਪਤਰਸ ਨੇ ਬਾਹਰਲੇ ਦਰਵਾਜ਼ੇ ਤੇ ਦਸਤਕ ਕੀਤੀ, ਤਾਂ ਰੋਦੇ ਨਾਮ ਦੀ ਇੱਕ ਨੌਕਰ ਲੜਕੀ ਇਹ ਪਤਾ ਕਰਨ ਲਈ ਆਈ ਕਿ ਦਰਵਾਜ਼ੇ ਦੇ ਬਾਹਰ ਕੌਣ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਡੇਉੜ੍ਹੀ ਦਾ ਬੂਹਾ ਖੜਕਾਇਆ ਤਾਂ ਇੱਕ ਟਹਿਲਣ ਰੋਦੇ ਨਾਮੇ ਸੁਣਨ ਆਈ
Punjabi ERV
ਪਤਰਸ ਨੇ ਬਾਹਰ ਵਾਲੇ ਦਰਵਾਜ਼ੇ ਤੇ ਦਸਤਕ ਕੀਤੀ ਤਾਂ ਜਵਾਬ ਵਿੱਚ ਇੱਕ ਰੋਦੋ ਨਾਂ ਦੀ ਨੌਕਰਾਨੀ ਜਵਾਬ ਦੇਣ ਲਈ ਬਾਹਰ ਆਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਨੇ ਡਿਉੜੀ ਦਾ ਦਰਵਾਜ਼ਾ ਖੜਕਾਇਆ ਤਾਂ ਇੱਕ ਰੋਦੇ ਨਾਮ ਦੀ ਦਾਸੀ ਦੇਖਣ ਆਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ بُوہے دی باری کھڑکاؤندا سی۔ تَد رُدی ناں دی ٹہلن سُنن آئی۔
Punjabi Standard Bible (Punjabi Standard Bible) 2023
ਜਦੋਂ ਉਸ ਨੇ ਦਰਵਾਜ਼ਾ ਖੜਕਾਇਆ ਤਾਂ ਰੋਦੇ ਨਾਮਕ ਇੱਕ ਦਾਸੀ ਵੇਖਣ ਲਈ ਆਈ